Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਸੰਘੇੜਾ ਵਿੱਚ ਜੇਐੱਸਐੱਮ ਫਿਜ਼ੀਓਥੈਰੇਪੀ ਕਲੀਨਿਕ ਦਾ ਆਰੰਭ; ਰਾਏਸਰ ਨੇ ਦਿੱਤੀਆਂ ਵਧਾਈਆਂ

ਗੁਰਭਿੰਦਰ ਗੁਰੀ | Updated on Tuesday, October 20, 2026 22:30 PM IST

ਕਲੀਨਿਕ ਦੇ ਆਰੰਭ ਮੌਕੇ ਹਾਜ਼ਰ ਸ਼ਖ਼ਸੀਅਤਾਂ।

ਬਰਨਾਲਾ (ਗੁਰਭਿੰਦਰ ਗੁਰੀ) — ਨੇੜਲੇ ਪਿੰਡ ਸੰਘੇੜਾ ਵਿਖੇ ਜੇ.ਐਸ.ਐਮ. ਫਿਜ਼ੀਓਥੈਰੇਪੀ ਕਲੀਨਿਕ ਦੇ ਸ਼ੁਭ ਆਰੰਭ ਮੌਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਭਾਈ ਅਵਤਾਰ ਸਿੰਘ ਰਾਏਸਰ ਨੇ ਕਲੀਨਿਕ ਦੇ ਸੰਚਾਲਕ ਮਨਪ੍ਰੀਤ ਸਿੰਘ ਹਮੀਦੀ ਨੂੰ ਮੁਬਾਰਕਬਾਦ ਦਿੱਤੀ ਅਤੇ ਲੋਕਾਂ ਨੂੰ ਇਸ ਤਰ੍ਹਾਂ ਦੀਆਂ ਸਿਹਤ ਸੇਵਾਵਾਂ ਦਾ ਲਾਭ ਲੈਣ ਦੀ ਅਪੀਲ ਕੀਤੀ। ਇਸ ਮੌਕੇ ਭਾਈ ਅਵਤਾਰ ਸਿੰਘ ਰਾਏਸਰ ਨੇ ਕਿਹਾ ਕਿ ਵੱਡੇ ਹਸਪਤਾਲਾਂ ਵਿੱਚ ਇਲਾਜ ਦਾ ਖ਼ਰਚਾ ਕਈ ਵਾਰ ਆਮ ਲੋਕਾਂ, ਖ਼ਾਸ ਕਰਕੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਲਈ ਵੱਡੀ ਚੁਣੌਤੀ ਬਣ ਜਾਂਦਾ ਹੈ। ਅਜਿਹੇ ਵਿੱਚ ਪਿੰਡਾਂ ਅਤੇ ਨੇੜਲੇ ਇਲਾਕਿਆਂ ਵਿੱਚ ਆਧੁਨਿਕ ਸਹੂਲਤਾਂ ਨਾਲ ਲੈਸ ਫਿਜ਼ੀਓਥੈਰੇਪੀ ਕਲੀਨਿਕ ਖੁੱਲ੍ਹਣ ਨਾਲ ਲੋਕਾਂ ਨੂੰ ਆਪਣੇ ਨੇੜੇ ਇਲਾਜ ਦੀਆਂ ਸਹੂਲਤਾਂ ਮਿਲ ਸਕਦੀਆਂ ਹਨ।

ਉਨ੍ਹਾਂ ਕਿਹਾ ਕਿ ਪੇਂਡੂ ਖੇਤਰਾਂ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਹੋਣਾ ਜ਼ਰੂਰੀ ਹੈ, ਤਾਂ ਜੋ ਲੋਕਾਂ ਨੂੰ ਇਲਾਜ ਲਈ ਦੂਰ-ਦੁਰਾਡੇ ਦੇ ਸ਼ਹਿਰਾਂ ਵੱਲ ਨਾ ਜਾਣਾ ਪਵੇ ਅਤੇ ਉਹ ਆਪਣੀ ਆਰਥਿਕ ਸਮਰੱਥਾ ਅਨੁਸਾਰ ਸੇਵਾਵਾਂ ਪ੍ਰਾਪਤ ਕਰ ਸਕਣ। ਉਨ੍ਹਾਂ ਨੇ ਆਸ-ਪਾਸ ਦੇ ਪਿੰਡਾਂ ਦੇ ਵਸਨੀਕਾਂ ਨੂੰ ਕਲੀਨਿਕ ਬਾਰੇ ਜਾਣਕਾਰੀ ਹਾਸਲ ਕਰਨ ਅਤੇ ਲੋੜ ਅਨੁਸਾਰ ਮਾਹਿਰ ਦੀ ਸਲਾਹ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਜਸਪਾਲ ਸਿੰਘ ਗਿੱਲ, ਕੁਲਬੀਰ ਸਿੰਘ ਹਮੀਦੀ, ਜਥੇਦਾਰ ਗਿਆਨੀ ਗੁਰਮੁੱਖ ਸਿੰਘ ਰਾਏਸਰ ਸਮੇਤ ਹੋਰ ਸਰਗਰਮ ਵਰਕਰ ਵੀ ਹਾਜ਼ਰ ਸਨ।

Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X