Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਭਾਈ ਅਵਤਾਰ ਸਿੰਘ ਰਾਏਸਰ ਜਥੇ ਸਮੇਤ ਮਾਨਸਾ ਦੇ ਇਨਸਾਫ਼ ਮੋਰਚੇ ਵਿੱਚ ਸ਼ਾਮਲ

ਗੁਰਭਿੰਦਰ ਸਿੰਘ ਗੁਰੀ | Updated on Sunday, October 25, 2026 03:41 AM IST

ਮਾਨਸਾ ਮੋਰਚੇ ਵਿੱਚ ਪਹੁੰਚੇ ਭਾਈ ਅਵਤਾਰ ਸਿੰਘ ਰਾਏਸਰ ਅਤੇ ਸਾਥੀ।

ਬਰਨਾਲਾ (ਗੁਰਭਿੰਦਰ ਸਿੰਘ ਗੁਰੀ) — ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਲੋਕ ਨਾਇਕ ਪਰਵਿੰਦਰ ਸਿੰਘ ਝੋਟੇ ਦੇ ਇਨਸਾਫ਼ ਲਈ 13 ਅਕਤੂਬਰ ਤੋਂ ਮਾਨਸਾ ਵਿਖੇ ਲੱਗੇ ਮੋਰਚੇ ਵਿੱਚ ਸ਼ਾਮਲ ਹੋਣ ਲਈ ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਅਤੇ ਮਹਿਲ ਕਲਾਂ ਦੇ ਸੇਵਾਦਾਰ ਭਾਈ ਅਵਤਾਰ ਸਿੰਘ ਰਾਏਸਰ ਆਪਣੇ ਜਥੇ ਸਮੇਤ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਪਰਵਿੰਦਰ ਸਿੰਘ ਝੋਟੇ ਨੂੰ ਇਨਸਾਫ਼ ਦਿਵਾਉਣ ਲਈ ਸੰਘਰਸ਼ ਨੂੰ ਹੋਰ ਵਿਸ਼ਾਲ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਭਾਈ ਅਵਤਾਰ ਸਿੰਘ ਰਾਏਸਰ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟੇ ਦੀ ਕੁਰਬਾਨੀ ਦੇ ਮੱਦੇਨਜ਼ਰ ਇਹ ਮੋਰਚਾ ਦਿੱਲੀ ਦੀਆਂ ਸਰਹੱਦਾਂ ’ਤੇ ਲੱਗੇ ਕਿਸਾਨ ਮੋਰਚੇ ਅਤੇ ਸ਼ੰਭੂ ਬਾਰਡਰ ਦੇ ਸੰਘਰਸ਼ ਦੀ ਤਰਜ਼ ’ਤੇ ਹੋਰ ਵਿਸ਼ਾਲ ਹੋਣਾ ਚਾਹੀਦਾ ਹੈ।

ਇਸ ਲਈ ਪੰਜਾਬ ਦੇ ਹਰੇਕ ਪਿੰਡ, ਕਸਬੇ ਅਤੇ ਸ਼ਹਿਰ ਤੋਂ ਸੰਗਤਾਂ ਦੇ ਕਾਫ਼ਲਿਆਂ ਦਾ ਮਾਨਸਾ ਮੋਰਚੇ ਵਿੱਚ ਪਹੁੰਚਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੇ ਕਿਸਾਨ ਮੋਰਚੇ ਨੂੰ ਪੰਜਾਬ ਨੇ ਅਹਿਮ ਅਗਵਾਈ ਦਿੱਤੀ ਸੀ ਅਤੇ ਹੁਣ ਪਰਵਿੰਦਰ ਸਿੰਘ ਝੋਟੇ ਦੇ ਇਨਸਾਫ਼ ਲਈ ਲੱਗੇ ਇਸ ਮੋਰਚੇ ਨੂੰ ਵੀ ਪੰਜਾਬ ਵਾਸੀਆਂ ਨੇ ਇਕਜੁੱਟ ਹੋ ਕੇ ਜਿੱਤਣਾ ਹੈ। ਇਸ ਮੌਕੇ ਰੇਸ਼ਮ ਸਿੰਘ ਚੰਨਣਵਾਲ, ਮੇਜਰ ਸਿੰਘ ਮਹਿਲ ਖੁਰਦ, ਗੁਰਭਿੰਦਰ ਸਿੰਘ ਗੁਰੀ, ਚਰਨਜੀਤ ਸਿੰਘ ਖਿਆਲੀ, ਰਾਜਵਿੰਦਰ ਕੌਰ ਰਾਏਸਰ, ਜਸਪਾਲ ਸਿੰਘ ਗਿੱਲ, ਨਿਰਮਲ ਸਿੰਘ ਰਾਏਸਰ, ਕੁਲਬੀਰ ਸਿੰਘ ਹਮੀਦੀ ਅਤੇ ਗੁਰਮੇਲ ਸਿੰਘ ਢੈਪੀ ਵਾਲੇ ਸਮੇਤ ਹੋਰ ਸਾਥੀ ਹਾਜ਼ਰ ਸਨ।

Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X