Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਵੱਲੋਂ ਜਥੇਬੰਦਕ ਢਾਂਚੇ ਵਿੱਚ ਨਵੀਆਂ ਨਿਯੁਕਤੀਆਂ

ਮੰਗਤ ਸਿੰਘ ਸੈਦਪੁਰ | Updated on Sunday, October 25, 2026 03:41 AM IST

ਨਿਯੁਕਤੀਆਂ ਸਬੰਧੀ ਪੱਤਰਕਾਰ ਵੱਲੋਂ ਭੇਜੀ ਤਸਵੀਰ।

ਚੰਡੀਗੜ੍ਹ 24 ਅਕਤੂਬਰ (ਮੰਗਤ ਸਿੰਘ ਸੈਦਪੁਰ) : ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਸਕੱਤਰ ਜਨਰਲ ਸ ਗੁਰਪ੍ਰਤਾਪ ਸਿੰਘ ਵਡਾਲਾ ਨੇ ਇਕ ਲਿਖਤੀ ਪ੍ਰੈੱਸ ਬਿਆਨ ਰਾਹੀਂ ਦੱਸਿਆ ਕਿ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਾਰਟੀ ਵਿੱਚ ਕੁਝ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਜਿੰਨ੍ਹਾਂ ਵਿੱਚ ਸ. ਧਰਮ ਸਿੰਘ ਧਾਰੋਕੀ, ਸ ਅਰਵਿੰਦਰ ਸਿੰਘ ਪੈਂਟਾ, ਸ. ਸੁਰਜੀਤ ਸਿੰਘ ਦਭਾਲੀ ਅਤੇ ਸ੍ਰੀ ਦਵਿੰਦਰ ਕੁਮਾਰ ਲਹਿਰਾ ਨੂੰ ਮੀਤ ਪ੍ਰਧਾਨ ਕੀਤਾ। ਇਸੇ ਤਰ੍ਹਾਂ ਅਬਦੁਲ ਗੁਫਾਰ ਮਲੇਰਕੋਟਲਾ, ਸ ਮਦਨ ਮੋਹਨ ਸਿੰਘ ਮੂਸਾ (ਸ਼ਾਮਚੁਰਾਸੀ) ਅਤੇ ਸ ਲਖਵਿੰਦਰ ਸਿੰਘ ਮੂਸਾ (ਮਾਨਸਾ) ਨੂੰ ਜਨਰਲ ਸਕੱਤਰ ਦੀ ਜਿੰਮੇਵਾਰੀ ਸੰਭਾਲੀ।

ਜਥੇਬੰਧਕ ਸਕੱਤਰ ਸ ਸੁਖਵਿੰਦਰ ਸਿੰਘ (ਗੋਦਾਇਆ), ਠੇਕੇਦਾਰ ਗੁਰਚਰਨ ਸਿੰਘ (ਬਲਾਚੌਰ), ਸ. ਜਗਜੀਤ ਸਿੰਘ ਬੰਡਾਲਾ ਅਤੇ ਸ. ਸੁਰਿੰਦਰ ਸਿੰਘ ਕਾਦੀਮਾਜਰਾ ਨੂੰ ਨਿਯੁਕਤ ਕੀਤਾ। ਸ. ਵਡਾਲਾ ਨੇ ਦੱਸਿਆ ਕਿ ਇਨ੍ਹਾਂ ਤੋਂ ਇਲਾਵਾ ਜਨਰਲ ਕੌਂਸਲ ਵਿੱਚ ਵੀ ਕੁੱਝ ਨਵੇਂ ਮੈਂਬਰਾਂ ਵਿੱਚ ਸ ਅਮਰਜੀਤ ਸਿੰਘ ਕਹੇੜੂ, ਸ੍ਰੀ ਬਿੱਟੂ ਭਸੌੜ, ਸ ਤਿਰਲੋਕ ਸਿੰਘ ਬਿੱਲੂ (ਸੰਗਰੂਰ), ਐਡਵੋਕੇਟ ਅਮਰਜੀਤ ਸਿੰਘ (ਖਾਨਪੁਰ), ਸ ਨਸੀਬ ਸਿੰਘ ਗੜੋਲੀਆ, ਸ ਗੁਰਵਿੰਦਰ ਸਿੰਘ ਝਾਮਪੁਰ, ਸ ਅਜੀਤ ਸਿੰਘ ਮੱਕੜ, ਸ ਗੁਰਿੰਦਰਪਾਲ ਸਿੰਘ ਸੇਠੀ, ਜੱਥੇਦਾਰ ਤਰਲੋਕ ਸਿੰਘ ਅਤੇ ਸ ਦਲਬਾਰਾ ਸਿੰਘ ਸਰਹਿੰਦ ਨੂੰ ਸ਼ਾਮਿਲ ਕੀਤਾ। ਸ. ਵਡਾਲਾ ਨੇ ਕਿਹਾ ਕਿ ਉਪਰੋਕਤ ਸਾਰੇ ਆਗੂਆਂ ਦੀਆਂ ਨਿਯੁਕਤੀਆਂ, ਉਹਨਾਂ ਦੀਆਂ ਪੰਥਕ ਸੇਵਾਵਾਂ ਨੂੰ ਮੁੱਖ ਰੱਖ ਕੇ ਕੀਤੀਆਂ ਗਈਆਂ ਹਨ।

ਉਹਨਾਂ ਉਮੀਦ ਪ੍ਰਗਟਾਈ ਕਿ ਨਵੀਂ ਜਿੰਮੇਵਾਰੀ ਨਾਲ ਇਹ ਆਗੂ ਹੋਰ ਵੀ ਤਨਦੇਹੀ ਨਾਲ ਪੰਥ, ਪੰਜਾਬ ਦੀ ਸੇਵਾ ਵਿੱਚ ਤਤਪਰ ਰਹਿਣਗੇ। ਪ੍ਰੈੱਸ ਨੂੰ ਇਹ ਜਾਣਕਾਰੀ ਦਫਤਰ ਸਕੱਤਰ ਸ ਜਗਜੀਤ ਸਿੰਘ ਕੋਹਲੀ ਅਤੇ ਮੀਡੀਆ ਇੰਚਾਰਜ ਸ ਤੇਜਿੰਦਰ ਸਿੰਘ ਪੰਨੂੰ ਵੱਲੋਂ ਜਾਰੀ ਕੀਤੀ ਗਈ।

Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X