Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਸੋਹਾਣਾ ਦੇ ਜਨਮ ਦਿਨ ਗਰੁੱਪ ਨੇ ਸੁਰਿੰਦਰ ਸਿੰਘ ਰੋਡਾ ਤੇ ਦਵਿੰਦਰ ਸਿੰਘ ਬੈਦਵਾਣ ਨੂੰ ਦਿੱਤੀਆਂ ਵਧਾਈਆਂ

ਮੰਗਤ ਸਿੰਘ ਸੈਦਪੁਰ | Updated on Sunday, October 25, 2026 03:44 AM IST

ਸੋਹਾਣਾ ਦੇ ਜਨਮ ਦਿਨ ਗਰੁੱਪ ਦੀ ਪੱਤਰਕਾਰ ਵੱਲੋਂ ਭੇਜੀ ਤਸਵੀਰ।

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 23 ਅਕਤੂਬਰ (ਮੰਗਤ ਸਿੰਘ ਸੈਦਪੁਰ) — ਜਨਮ ਦਿਨ ਗਰੁੱਪ ਸੋਹਾਣਾ ਦੇ ਮੈਂਬਰਾਂ ਨੇ ਨੰਬਰਦਾਰ ਦਵਿੰਦਰ ਸਿੰਘ ਬੈਦਵਾਣ ਦਾ ਜਨਮ ਦਿਨ ਕੇਕ ਕੱਟ ਕੇ ਮਨਾਇਆ। ਇਸ ਤੋਂ ਪਹਿਲਾਂ ਗਰੁੱਪ ਵੱਲੋਂ ਕੋਆਪਰੇਟਿਵ ਬੈਂਕ ਦੇ ਡਾਇਰੈਕਟਰ ਅਤੇ ਸਾਬਕਾ ਕੌਂਸਲਰ ਸੁਰਿੰਦਰ ਸਿੰਘ ਰੋਡਾ ਬੈਦਵਾਣ ਨੂੰ ਵੀ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ ਗਈਆਂ ਸਨ।

ਪੱਤਰਕਾਰ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ, ਗਰੁੱਪ ਦੇ ਮੈਂਬਰ ਇਕ-ਦੂਜੇ ਦੇ ਜਨਮ ਦਿਨ ਉੱਤੇ ਇਕੱਠੇ ਹੋ ਕੇ ਖ਼ੁਸ਼ੀ ਸਾਂਝੀ ਕਰਦੇ ਹਨ। ਮੈਂਬਰਾਂ ਨੇ ਦੋਵਾਂ ਦੀ ਲੰਮੀ ਉਮਰ ਅਤੇ ਚੰਗੀ ਸਿਹਤ ਦੀ ਕਾਮਨਾ ਕੀਤੀ।

ਇਸ ਮੌਕੇ ਨੰਬਰਦਾਰ ਹਰਸੰਗਤ ਸਿੰਘ ਸੋਹਾਣਾ, ਜਗਦੀਸ਼ ਸਿੰਘ ਗਿੱਲ ਲਖਨੌਰ, ਪ੍ਰੇਮ ਸਿੰਘ ਸੈਕਟਰ-78, ਸਰਬਜੀਤ ਸਿੰਘ ਬੈਦਵਾਣ, ਤਰਸੇਮ ਸਿੰਘ ਹੈਪੀ, ਸ਼ੇਰ ਸਿੰਘ ਬੈਦਵਾਣ, ਦਿਨੇਸ਼ ਕੁਮਾਰ ਚੌਧਰੀ, ਰਣਵੀਰ ਸਿੰਘ ਰਾਣਾ, ਗੁਰਬਾਜ ਸਿੰਘ ਬੈਦਵਾਣ, ਅਮਰਪ੍ਰੀਤ ਸਿੰਘ ਬਹਿਲਾਂ, ਰੁਪਿੰਦਰ ਸਿੰਘ ਸੋਨੂੰ, ਜਗਰੂਪ ਸਿੰਘ ਜੁਗਨਾ ਅਤੇ ਹੋਰ ਦੋਸਤ-ਮਿੱਤਰਾਂ ਨੇ ਸ਼ੁਭਕਾਮਨਾਵਾਂ ਦਿੱਤੀਆਂ।

Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X