Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਭੁਪਿੰਦਰ ਕੌਰ ਬੁਰਜ ਮਹਿਲਾ ਕਾਂਗਰਸ ਦੇ ਹਲਕਾ ਪ੍ਰਧਾਨ ਨਿਯੁਕਤ

ਗੁਰਭਿੰਦਰ ਗੁਰੀ | Updated on Monday, October 26, 2026 23:23 PM IST

ਭੁਪਿੰਦਰ ਕੌਰ ਬੁਰਜ ਨੂੰ ਨਿਯੁਕਤੀ ਪੱਤਰ ਸੌਂਪਦੇ ਪਾਰਟੀ ਆਗੂ।

ਰਾਏਕੋਟ (ਗੁਰਭਿੰਦਰ ਗੁਰੀ), 26 ਅਕਤੂਬਰ: ਕਾਂਗਰਸ ਪਾਰਟੀ ਵੱਲੋਂ ਮਹਿਲਾ ਵਿੰਗ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਹਲਕੇ ਵਿੱਚ ਪਾਰਟੀ ਦੀਆਂ ਸਰਗਰਮੀਆਂ ਨੂੰ ਤੇਜ਼ ਕਰਨ ਦੇ ਉਦੇਸ਼ ਨਾਲ ਸੀਨੀਅਰ ਮਹਿਲਾ ਆਗੂ ਅਤੇ ਸਾਬਕਾ ਸਰਪੰਚ ਭੁਪਿੰਦਰ ਕੌਰ ਬੁਰਜ ਨੂੰ ਮਹਿਲਾ ਕਾਂਗਰਸ ਦਾ ਹਲਕਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਪਿੰਡ ਬੁਰਜ ਹਰੀ ਸਿੰਘ ਵਿਖੇ ਸਥਿਤ ਬਾਬਾ ਡੇਰੇ ਵਿੱਚ ਕਰਵਾਏ ਗਏ ਸਮਾਗਮ ਦੌਰਾਨ ਕਾਂਗਰਸ ਦੇ ਹਲਕਾ ਇੰਚਾਰਜ ਕਾਮਿਲ ਅਮਰ ਸਿੰਘ ਅਤੇ ਮਹਿਲਾ ਕਾਂਗਰਸ ਦੀ ਜ਼ਿਲ੍ਹਾ ਪ੍ਰਧਾਨ ਕਿਰਨਦੀਪ ਕੌਰ ਗਰੇਵਾਲ ਨੇ ਉਨ੍ਹਾਂ ਨੂੰ ਨਿਯੁਕਤੀ ਪੱਤਰ ਸੌਂਪਿਆ। ਇਸ ਮੌਕੇ ਮਹਿਲਾ ਕਾਂਗਰਸ ਦੀ ਸੂਬਾ ਜਨਰਲ ਸਕੱਤਰ ਹਰਜੀਤ ਕੌਰ ਗਰਚਾ ਸਮੇਤ ਪਾਰਟੀ ਦੇ ਕਈ ਆਗੂ ਅਤੇ ਵਰਕਰ ਮੌਜੂਦ ਸਨ।

ਆਗੂਆਂ ਨੇ ਭੁਪਿੰਦਰ ਕੌਰ ਬੁਰਜ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੰਦਿਆਂ ਕਿਹਾ ਕਿ ਪਾਰਟੀ ਪ੍ਰਤੀ ਉਨ੍ਹਾਂ ਦੀਆਂ ਸੇਵਾਵਾਂ ਅਤੇ ਸਰਗਰਮ ਭੂਮਿਕਾ ਨੂੰ ਦੇਖਦਿਆਂ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਉਮੀਦ ਜਤਾਈ ਕਿ ਇਸ ਨਿਯੁਕਤੀ ਨਾਲ ਰਾਏਕੋਟ ਹਲਕੇ ਵਿੱਚ ਮਹਿਲਾ ਕਾਂਗਰਸ ਦੀਆਂ ਸਰਗਰਮੀਆਂ ਨੂੰ ਹੋਰ ਹੁਲਾਰਾ ਮਿਲੇਗਾ ਅਤੇ ਜਥੇਬੰਦਕ ਢਾਂਚਾ ਮਜ਼ਬੂਤ ਹੋਵੇਗਾ। ਇਸ ਦੌਰਾਨ ਬਾਬਾ ਡੇਰੇ ਵਿੱਚ ਲਾਈਟਾਂ ਦੀ ਸਮੱਸਿਆ ਦਾ ਮਾਮਲਾ ਵੀ ਸਾਹਮਣੇ ਆਇਆ।

ਇਸ ਨੂੰ ਦੇਖਦਿਆਂ ਹਲਕਾ ਇੰਚਾਰਜ ਕਾਮਿਲ ਅਮਰ ਸਿੰਘ ਨੇ ਮੌਕੇ ’ਤੇ ਹੀ ਡੇਰੇ ਲਈ ਇੱਕ ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ। ਨਵ-ਨਿਯੁਕਤ ਹਲਕਾ ਪ੍ਰਧਾਨ ਭੁਪਿੰਦਰ ਕੌਰ ਬੁਰਜ ਨੇ ਪਾਰਟੀ ਹਾਈਕਮਾਂਡ, ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ, ਹਲਕਾ ਇੰਚਾਰਜ ਕਾਮਿਲ ਅਮਰ ਸਿੰਘ, ਸੂਬਾ ਜਨਰਲ ਸਕੱਤਰ ਹਰਜੀਤ ਕੌਰ ਗਰਚਾ ਅਤੇ ਜ਼ਿਲ੍ਹਾ ਪ੍ਰਧਾਨ ਕਿਰਨਦੀਪ ਕੌਰ ਗਰੇਵਾਲ ਦਾ ਧੰਨਵਾਦ ਕੀਤਾ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਹਲਕੇ ਵਿੱਚ ਮਹਿਲਾ ਕਾਂਗਰਸ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਪਾਰਟੀ ਦੀਆਂ ਸਰਗਰਮੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਯਤਨ ਕਰਨਗੇ।

ਇਸ ਮੌਕੇ ਚੇਅਰਮੈਨ ਅਵਤਾਰ ਸਿੰਘ ਗਿੱਲ, ਦੁੱਲਾ ਗਰੇਵਾਲ, ਬਲਾਕ ਸੰਮਤੀ ਦੇ ਚੇਅਰਮੈਨ ਰਛਪਾਲ ਸਿੰਘ ਸੀਲੋਆਣੀ, ਬਲਾਕ ਸੰਮਤੀ ਮੈਂਬਰ ਪ੍ਰਦੀਪ ਗਰੇਵਾਲ, ਸਾਬਕਾ ਪੰਚ ਦਰਸ਼ਨ ਸਿੰਘ, ਸੁਖਦੇਵ ਸਿੰਘ, ਮਾਸਟਰ ਸਾਧੂ ਸਿੰਘ, ਝੱਖੜ ਸਿੰਘ ਗਰੇਵਾਲ, ਨਛੱਤਰ ਸਿੰਘ, ਸੱਗੜ ਸਿੰਘ, ਨਿਸ਼ਾਨ ਸਿੰਘ ਗਰੇਵਾਲ, ਬਲਰਾਜ ਸਿੰਘ ਕਾਕਾ, ਚੇਅਰਮੈਨ ਸੁਖਪਾਲ ਸਿੰਘ ਗੋਂਦਵਾਲ, ਪੀ.ਏ. ਪ੍ਰਭਦੀਪ ਸਿੰਘ ਨਾਰੰਗਵਾਲ, ਬਲਜੀਤ ਸਿੰਘ ਹਲਵਾਰਾ, ਡਾ. ਸੁੱਖਾ ਸਿੰਘ ਖਾਲਸਾ, ਡਾ. ਐੱਸ.ਕੇ. ਨਾਗਪਾਲ, ਨਰਾਇਣ ਦੱਤ ਕੋਸ਼ਿਕ, ਗੁਰਸੇਵਕ ਸਿੰਘ, ਰਣਜੀਤ ਸਿੰਘ, ਬਲਜੀਤ ਸਿੰਘ, ਸੁਰਜੀਤ ਕੌਰ, ਕੁਲਦੀਪ ਕੌਰ, ਬਲਵਿੰਦਰ ਸਿੰਘ ਗਰੇਵਾਲ, ਸੁਖਵਿੰਦਰ ਕੌਰ, ਅਮਨਦੀਪ ਕੌਰ, ਮਨਜੀਤ ਕੌਰ, ਗੁਰਦੇਵ ਕੌਰ, ਕੁਲਵੰਤ ਕੌਰ, ਹਰਮੀਤ ਕੌਰ, ਪਰਮਜੀਤ ਕੌਰ, ਗੁਰਪ੍ਰੀਤ ਕੌਰ, ਕਰਮਜੀਤ ਕੌਰ ਅਤੇ ਨਛੱਤਰ ਕੌਰ ਸਮੇਤ ਹੋਰ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ।

Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X