Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਨਰਸਰੀ ਤੇ ਐਲ.ਕੇ.ਜੀ. ਦੇ ਬੱਚਿਆਂ ਨੂੰ ਮਿਡ-ਡੇ-ਮੀਲ ਦੇਣ ਦਾ ਮੁੱਦਾ ਵਿਧਾਇਕ ਕੁਲਵੰਤ ਸਿੰਘ ਨੇ ਉਠਾਇਆ

ਮੰਗਤ ਸਿੰਘ ਸੈਦਪੁਰ | Updated on Wednesday, October 28, 2026 02:41 AM IST

ਵਿਧਾਇਕ ਕੁਲਵੰਤ ਸਿੰਘ।

ਚੰਡੀਗੜ੍ਹ 27 ਅਕਤੂਬਰ (ਮੰਗਤ ਸਿੰਘ ਸੈਦਪੁਰ) : ਵਿਧਾਨ ਸਭਾ ਸੈਸ਼ਨ ਦੇ ਜ਼ੀਰੋ ਆਵਰ 'ਚ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ ਮਿਡ-ਡੇ-ਮੀਲ ਦਾ ਮੁੱਦਾ ਉਠਾਉਂਦੇ ਹੋਏ ਕਿਹਾ ਕਿ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਕੋਲੋਂ ਇਹ ਜਾਣਨਾ ਚਾਹੁੰਦਾ ਹਾਂ ਕਿ ਸਕੂਲਾਂ ਦੇ ਵਿੱਚ ਮਿਡ-ਡੇ-ਮੀਲ ਯੂ.ਕੇ.ਜੀ. ਤੋਂ ਲੈ ਕੇ 8ਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਨੂੰ ਮਿਲਦਾ। ਇਸੇ ਤਰ੍ਹਾਂ 2 ਕਲਾਸਾਂ ਨਰਸਰੀ ਅਤੇ ਐਲ.ਕੇ.ਜੀ. ਦੇ ਵਿਦਿਆਰਥੀ ਇਹਨਾਂ ਕਲਾਸਾਂ ਦੇ ਨਾਲ ਹੀ ਬੈਠਦੇ ਹਨ, ਜਦਕਿ ਇਹਨਾਂ 2 ਕਲਾਸਾਂ ਨੂੰ ਮਿਡ-ਡੇ-ਮੀਲ ਨਹੀਂ ਮਿਲਦਾ, ਜਦਕਿ ਨਰਸਰੀ ਐਲ.ਕੇ.ਜੀ. ਦੇ ਬੱਚੇ ਇੱਕੋ ਹੀ ਕਲਾਸ ਵਿੱਚ ਬੈਠਦੇ ਹਨ।

ਅਤੇ ਜਦੋਂ ਐਲ.ਕੇ.ਜੀ. ਵਾਲਿਆਂ ਨੂੰ ਛੁੱਟੀ ਹੋ ਜਾਂਦੀ ਹੈ, ਅਤੇ ਨਾਲ ਹੀ ਲੰਚ ਦੀ ਅਨਾਉਂਸਮੈਂਟ ਹੋ ਜਾਂਦੀ ਹੈ ਤਾਂ ਛੋਟੇ -ਛੋਟੇ ਬੱਚਿਆਂ ਦੇ ਦਿਮਾਗ ਵਿੱਚ ਇਹ ਗੱਲ ਜਾਂਦੀ ਹੈ ਕਿ ਉਹਨਾਂ ਨੂੰ ਇਹ ਇਹ ਲੰਚ ਕਿਉਂ ਨਹੀਂ ਦਿੱਤਾ ਜਾਂਦਾ ਅਤੇ ਛੋਟੇ -ਛੋਟੇ ਬੱਚੇ ਇਹ ਵੀ ਸੋਚਦੇ ਹਨ ਕਿ ਸ਼ਾਇਦ ਅਧਿਆਪਕ ਹੀ ਉਹਨਾਂ ਨਾਲ ਇਸ ਤਰ੍ਹਾਂ ਵਿਤਕਰਾ ਕਰ ਰਹੇ ਹਨ। ਵਿਧਾਇਕ ਕੁਲਵੰਤ ਸਿੰਘ ਹੋਰਾਂ ਨੇ ਸਪੀਕਰ ਪੰਜਾਬ ਵਿਧਾਨ ਸਭਾ ਦੇ ਰਾਹੀਂ ਪੰਜਾਬ ਦੇ ਸਿੱਖਿਆ ਮੰਤਰੀ ਨੂੰ ਪੁੱਛਿਆ ਕਿ ਨਰਸਰੀ ਅਤੇ ਐਲ.ਕੇ.ਜੀ. ਦੀਆਂ ਕਲਾਸਾਂ ਦੇ ਬੱਚਿਆਂ ਨੂੰ ਮਿਡ ਡੇ ਮੀਲ ਕਦੋਂ ਮਿਲਣਾ ਸ਼ੁਰੂ ਹੋ ਜਾਵੇਗਾ।

ਵਿਧਾਇਕ ਕੁਲਵੰਤ ਸਿੰਘ ਹੋਰਾਂ ਵੱਲੋਂ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਵਿਧਾਇਕ ਕੁਲਵੰਤ ਸਿੰਘ ਹੋਰਾਂ ਦੇ ਵੱਲੋਂ ਬਹੁਤ ਹੀ ਜਰੂਰੀ ਵਿਸ਼ਾ ਛੋਹਿਆ ਗਿਆ। ਪਹਿਲਾਂ ਸਕੂਲਾਂ ਦੇ ਵਿੱਚ ਪ੍ਰੀ ਪ੍ਰਾਇਮਰੀ ਵਨ ਅਤੇ ਪ੍ਰੀ ਪ੍ਰਾਇਮਰੀ -2 ਹੁੰਦੇ ਸਨ। ਪ੍ਰੰਤੂ ਹੁਣ ਪ੍ਰਾਈਵੇਟ ਸਕੂਲਾਂ ਦੀ ਤਰ੍ਹਾਂ ਹੀ ਨਰਸਰੀ, ਐਲ.ਕੇ.ਜੀ. ਅਤੇ ਯੂ.ਕੇ.ਜੀ. ਇੱਕੋ ਹੀ ਪਲੇਟਫਾਰਮ 'ਤੇ ਕਰ ਦਿੱਤੇ ਗਏ ਹਨ। ਪ੍ਰੰਤੂ ਹੁਣ ਕੇਂਦਰ ਸਰਕਾਰ ਵੱਲੋਂ ਸਕੀਮਾਂ ਦੇ ਰੂਲ ਬਦਲ ਦਿੱਤੇ ਅਤੇ ਮਿਡ ਡੇ ਮੀਲ ਦੇ ਮਾਮਲੇ ਵਿੱਚ ਪਹਿਲਾਂ ਐਡਵਾਂਸ ਪੈਸੇ ਪਹੁੰਚ ਜਾਂਦੇ ਸਨ।

ਕੇਂਦਰ ਸਰਕਾਰ ਆਪਣਾ ਹਿੱਸਾ ਅਤੇ ਪੰਜਾਬ ਸਰਕਾਰ ਆਪਣਾ ਹਿੱਸਾ ਦਿੰਦੀ ਸੀ। ਅਧਿਆਪਕਾਂ ਵੱਲੋਂ ਮਿਡ ਡੇ ਮੀਲ ਨਾਲ ਸੰਬੰਧਿਤ ਖਰੀਦਦਾਰੀ ਕਰ ਲਈ ਜਾਂਦੀ ਸੀ। ਪ੍ਰੰਤੂ ਹੁਣ ਮਿਡ ਡੇ ਮੀਲ ਦੇ ਮਾਮਲੇ ਵਿੱਚ ਤਿੰਨ ਮਹੀਨੇ ਬਾਅਦ ਬਿੱਲ ਭੇਜਣਾ ਵਾਸਤੇ ਕਿਹਾ ਅਤੇ ਉਸ ਤੋਂ ਬਾਅਦ ਬਿਲ ਅਪਰੂਵ ਹੋਵੇਗਾ। ਜਿਸ ਦੇ ਤਹਿਤ ਇਹ ਸਕੀਮ ਨਾਲ ਸੰਬੰਧਿਤ ਪੈਸਿਆਂ ਦੀ ਅਦਾਇਗੀ ਦੇ ਲਈ ਛੇ-ਛੇ ਮਹੀਨੇ ਦਾ ਉਧਾਰ ਹੋ ਜਾਵੇਗਾ। ਬੇਸ਼ੱਕ ਰੂਲ ਹੋਰਨਾਂ ਸਕੀਮਾਂ ਵਾਸਤੇ ਵੀ ਲਾਗੂ ਕਰ ਦਿੱਤੇ ਗਏ ਹਨ, ਪ੍ਰੰਤੂ ਇਹ ਛੋਟੇ ਬੱਚਿਆਂ ਨਾਲ ਜੁੜਿਆ ਹੋਇਆ ਮਹੱਤਵਪੂਰਨ ਵਿਸ਼ਾ ਹੈ।

ਇਸ ਸਕੀਮ ਵਿੱਚ ਇਹ ਰੂਲ ਨਹੀਂ ਲਾਗੂ ਹੋਣਾ ਚਾਹੀਦਾ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਹੋਰਾਂ ਕਿਹਾ ਕਿ ਕਿਉਂਕਿ ਪੰਜਾਬ ਦੇ ਵਿੱਚ ਜਦੋਂ ਜਿਆਦਾ ਗਰਮੀ ਪੈਂਦੀ ਉਦੋਂ ਵੀ ਅਤੇ ਜਦੋਂ ਜਿਆਦਾ ਠੰਡ ਪੈਂਦੀ ਹੈ। ਉਦੋਂ ਵੀ ਸਕੂਲ ਬੰਦ ਕਰਨੇ ਪੈਂਦੇ ਹਨ। ਸਿੱਖਿਆ ਮੰਤਰੀ - ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਵਿਧਾਇਕ ਕੁਲਵੰਤ ਸਿੰਘ ਹੋਰਾਂ ਵੱਲੋਂ ਪੁੱਛਿਆ ਗਿਆ ਸਵਾਲ ਬਹੁਤ ਹੀ ਸੰਜੀਦਾ ਹੈ ਅਤੇ ਉਹ ਜਲਦੀ ਹੀ ਇਸ ਮਾਮਲੇ ਨੂੰ ਹੱਲ ਕਰਵਾਉਣਗੇ। ਖਾਸ ਇਹ ਹੈ ਗੱਲ ਕਿ ਵਿਧਾਇਕ ਕੁਲਵੰਤ ਸਿੰਘ ਵੱਲੋਂ ਬਹੁਤ ਹੀ ਜਰੂਰੀ ਵਿਸ਼ਿਆਂ ਨੂੰ ਚੁਣ ਕੇ ਵਿਧਾਨ ਸਭਾ ਸੈਸ਼ਨ ਦੇ ਦੌਰਾਨ ਆਵਾਜ਼ ਉਠਾਈ ਜਾਂਦੀ ਹੈ।

Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X