Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਪੰਜਾਬ ਚੋਣਾਂ ਲਈ ‘ਆਪ’ ਦੀ ਪਹਿਲੀ ਉਮੀਦਵਾਰ ਸੂਚੀ 31 ਅਕਤੂਬਰ ਨੂੰ ਜਾਰੀ ਕਰਨ ਦਾ ਐਲਾਨ: ਭਗਵੰਤ ਮਾਨ

ਮੰਗਤ ਸਿੰਘ ਸੈਦਪੁਰ | Updated on Friday, October 30, 2026 20:46 PM IST

ਚੰਡੀਗੜ੍ਹ 30 ਅਕਤੂਬਰ (ਮੰਗਤ ਸਿੰਘ ਸੈਦਪੁਰ) : ਪੰਜਾਬ 'ਚ 2027 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਸਮੁੱਚੀਆਂ ਸਿਆਸੀ ਪਾਰਟੀਆਂ ਬਬਾ ਭਾਰ ਹੋ ਚੁੱਕੀਆਂ ਹਨ ਅੰਦਰੂਨੀ ਤੌਰ ਤੇ ਪਿਛਲੇ ਕਾਫੀ ਸਮੇਂ ਤੋਂ 2027 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਸਾਰੀਆਂ ਸਿਆਸੀ ਪਾਰਟੀਆਂ ਸਰਗਰਮ ਹਨ। ਕਈ ਸਿਆਸੀ ਪਾਰਟੀਆਂ ਨੇ ਆਪਣੇ ਉਮੀਦਵਾਰਾਂ ਨੂੰ ਥਾਪੀ ਦੇ ਦਿੱਤੀ ਹੈ ਕਿ ਤੁਸੀਂ ਆਪਣੀਆਂ ਤਿਆਰੀਆਂ ਆਰੰਭ ਕਰੋ ਅਤੇ ਪੰਜਾਬ ਦੇ ਪਿੰਡਾਂ ਕਸਬਿਆਂ ਅਤੇ ਸ਼ਹਿਰਾਂ ਵਿੱਚ ਜਾ ਕੇ ਆਪਣਾ ਪ੍ਰਚਾਰ ਜਾਰੀ ਰੱਖੋ ਅਤੇ ਪੰਜਾਬ ਦੇ ਲੋਕਾਂ ਦੀਆਂ ਵੋਟਾਂ ਲੈਣ ਲਈ ਉਹਨਾਂ ਨੂੰ ਜਾਗਰੂਕ ਕਰਨ ਲਈ ਹਰ ਸਿਆਸੀ ਪਾਰਟੀ ਵੱਲੋਂ ਮਿੱਠੀਆਂ ਮਿੱਠੀਆਂ ਗੱਲਾਂ ਕਰਕੇ ਆਪਣੇ ਵੱਲ ਆਕਾਸਿਤ ਕੀਤਾ ਜਾ ਰਿਹਾ ਹੈ।

ਇਸੇ ਸੰਬੰਧ ਵਿੱਚ ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਪਹਿਲੀ ਲਿਸਟ ਫਾਇਨਲ ਹੋ ਗਈ ਹੈ। ਸੂਤਰਾਂ ਮੁਤਾਬਕ ਲਿਸਟ ਵਿਚ 15 ਤੋਂ 20 ਨਾਵਾਂ ਉਤੇ ਮੋਹਰ ਲੱਗ ਗਈ ਹੈ। ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦੀ ਦਿੱਲੀ ਵਿਚ ਹੋਈ ਮੀਟਿੰਗ ਵਿਚ ਲਿਸਟ ਬਾਰੇ ਫਾਇਨਲ ਹੋ ਗਿਆ ਹੈ। ਆਮ ਆਦਮੀ ਪਾਰਟੀ ਦੀ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਬਿਆਨ ਸਾਹਮਣੇ ਆਇਆ ਹੈ। ਅੱਜ ਮੀਟਿੰਗ ਵਿਚ ਵਿਧਾਨ ਸਭਾ ਉਮੀਦਵਾਰਾਂ ਦੇ ਨਾਵਾਂ ਬਾਰੇ ਚਰਚਾ ਕੀਤੀ ਗਈ। ਇਨ੍ਹਾਂ ਨਾਵਾਂ 'ਤੇ ਕੱਲ੍ਹ 31 ਅਕਤੂਬਰ ਨੂੰ ਹੋਣ ਵਾਲੀ ਪੀ.ਏ.ਸੀ. ਦੀ ਮੀਟਿੰਗ ਵਿੱਚ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।

ਉਮੀਦਵਾਰਾਂ ਦੀ ਪਹਿਲੀ ਸੂਚੀ ਕੱਲ੍ਹ ਜਾਰੀ ਕੀਤੀ ਜਾਵੇਗੀ।

Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X