Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਪੰਜਾਬ ਚੋਣਾਂ 2027 ਲਈ ‘ਆਪ’ ਵੱਲੋਂ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

ਗੁਰਭਿੰਦਰ ਗੁਰੀ | Updated on Sunday, November 01, 2026 16:57 PM IST

ਖ਼ਬਰ ਨਾਲ ਪ੍ਰਾਪਤ ਤਸਵੀਰ

ਚੰਡੀਗੜ੍ਹ (ਗੁਰਭਿੰਦਰ ਗੁਰੀ)

ਪੰਜਾਬ ਵਿਧਾਨ ਸਭਾ ਚੋਣਾਂ 2027 ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰਦਿਆਂ 40 ਵਿਧਾਨ ਸਭਾ ਹਲਕਿਆਂ ਲਈ ਪਾਰਟੀ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਵੱਲੋਂ 31 ਅਕਤੂਬਰ 2026 ਨੂੰ ਜਾਰੀ ਕੀਤੇ ਗਏ ਅਧਿਕਾਰਤ ਐਲਾਨ ਪੱਤਰ ਵਿੱਚ ਵੱਖ-ਵੱਖ ਹਲਕਿਆਂ ਤੋਂ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਇਸ ਸੂਚੀ ਵਿੱਚ ਮਹਿਲ ਕਲਾਂ ਵਿਧਾਨ ਸਭਾ ਹਲਕੇ ਤੋਂ ਕੁਲਵੰਤ ਸਿੰਘ ਪੰਡੋਰੀ ਨੂੰ ਉਮੀਦਵਾਰ ਐਲਾਨਿਆ ਗਿਆ ਹੈ, ਜਦਕਿ ਧੂਰੀ ਤੋਂ ਮੁੱਖ ਮੰਤਰੀ ਭਗਵੰਤ ਮਾਨ ਚੋਣ ਮੈਦਾਨ ਵਿੱਚ ਉਤਰਨਗੇ।

ਪਾਰਟੀ ਦੇ ਕੌਮੀ ਸਕੱਤਰ ਪੰਕਜ ਕ੍ਰਿਸ਼ਨ ਗੁਪਤਾ ਵੱਲੋਂ ਜਾਰੀ ਕੀਤੇ ਗਏ ਐਲਾਨ ਪੱਤਰ ਅਨੁਸਾਰ ਉਮੀਦਵਾਰਾਂ ਦੀ ਸੂਚੀ ਵਿੱਚ ਮਾਝਾ, ਦੋਆਬਾ ਅਤੇ ਮਾਲਵਾ ਖੇਤਰ ਦੇ ਕਈ ਅਹਿਮ ਵਿਧਾਨ ਸਭਾ ਹਲਕਿਆਂ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਐਲਾਨ ਨਾਲ ਪੰਜਾਬ ਦੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਸਿਆਸੀ ਸਰਗਰਮੀਆਂ ਨੂੰ ਹੋਰ ਤੇਜ਼ੀ ਮਿਲਣ ਦੀ ਸੰਭਾਵਨਾ ਹੈ।

ਮਹਿਲ ਕਲਾਂ ਤੋਂ ਕੁਲਵੰਤ ਸਿੰਘ ਪੰਡੋਰੀ

ਜ਼ਿਲ੍ਹਾ ਬਰਨਾਲਾ ਦੇ ਮਹਿਲ ਕਲਾਂ ਵਿਧਾਨ ਸਭਾ ਹਲਕੇ ਤੋਂ ਕੁਲਵੰਤ ਸਿੰਘ ਪੰਡੋਰੀ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਇਸੇ ਤਰ੍ਹਾਂ ਭਦੌੜ ਤੋਂ ਲਾਭ ਸਿੰਘ ਉਗੋਕੇ, ਨਿਹਾਲ ਸਿੰਘ ਵਾਲਾ ਤੋਂ ਮਨਜੀਤ ਸਿੰਘ ਬਿਲਾਸਪੁਰ, ਬਾਘਾ ਪੁਰਾਣਾ ਤੋਂ ਅੰਮ੍ਰਿਤਪਾਲ ਸਿੰਘ ਸੁਖਾਨੰਦ, ਮੋਗਾ ਤੋਂ ਡਾ. ਅਮਨਦੀਪ ਕੌਰ ਅਰੋੜਾ, ਧਰਮਕੋਟ ਤੋਂ ਦੇਵਿੰਦਰ ਜੀਤ ਸਿੰਘ ਲਾਡੀ ਢੋਸ ਅਤੇ ਧੂਰੀ ਤੋਂ ਭਗਵੰਤ ਮਾਨ ਨੂੰ ਉਮੀਦਵਾਰ ਐਲਾਨਿਆ ਗਿਆ ਹੈ।

ਪਹਿਲੀ ਸੂਚੀ ਵਿੱਚ ਸ਼ਾਮਲ 40 ਉਮੀਦਵਾਰਾਂ ਦੇ ਨਾਂ

ਬਟਾਲਾ — ਅਮਨਸ਼ੇਰ ਸਿੰਘ (ਸ਼ੈਰੀ ਕਲਸੀ)

ਅਜਨਾਲਾ — ਕੁਲਦੀਪ ਸਿੰਘ ਧਾਲੀਵਾਲ

ਅੰਮ੍ਰਿਤਸਰ ਦੱਖਣੀ — ਡਾ. ਇੰਦਰਬੀਰ ਸਿੰਘ ਨਿੱਝਰ

ਤਰਨਤਾਰਨ — ਹਰਮੀਤ ਸਿੰਘ ਸੰਧੂ

ਖੇਮਕਰਨ — ਸਰਵਣ ਸਿੰਘ ਧੁੰਨ

ਨਕੋਦਰ — ਇੰਦਰਜੀਤ ਕੌਰ ਮਾਨ

ਕਰਤਾਰਪੁਰ — ਬਲਕਾਰ ਸਿੰਘ

ਦਸੂਹਾ — ਕਰਮਬੀਰ ਸਿੰਘ ਘੁੰਮਣ

ਉੜਮੁੜ — ਜਸਵੀਰ ਸਿੰਘ ਰਾਜਾ ਗਿੱਲ

ਹੁਸ਼ਿਆਰਪੁਰ — ਬ੍ਰਹਮ ਸ਼ੰਕਰ ਸ਼ਰਮਾ ਜਿੰਪਾ

ਚੱਬੇਵਾਲ — ਇਸ਼ਾਂਕ ਕੁਮਾਰ ਚੱਬੇਵਾਲ

ਗੜ੍ਹਸ਼ੰਕਰ — ਜੈ ਕ੍ਰਿਸ਼ਨ ਸਿੰਘ ਰੌੜੀ

ਬਲਾਚੌਰ — ਸੰਤੋਸ਼ ਕਟਾਰੀਆ

ਰੂਪਨਗਰ — ਦਿਨੇਸ਼ ਚੱਢਾ

ਐੱਸ.ਏ.ਐੱਸ. ਨਗਰ — ਕੁਲਵੰਤ ਸਿੰਘ

ਫਤਹਿਗੜ੍ਹ ਸਾਹਿਬ — ਲਖਬੀਰ ਸਿੰਘ ਰਾਏ

ਅਮਲੋਹ — ਗੁਰਿੰਦਰ ਸਿੰਘ ਗੈਰੀ ਵੜਿੰਗ

ਸਮਰਾਲਾ — ਜਗਤਾਰ ਸਿੰਘ ਦਿਆਲਪੁਰਾ

ਲੁਧਿਆਣਾ ਪੂਰਬੀ — ਦਲਜੀਤ ਸਿੰਘ ਗਰੇਵਾਲ ਭੋਲਾ

ਆਤਮ ਨਗਰ — ਕੁਲਵੰਤ ਸਿੰਘ ਸਿੱਧੂ

ਲੁਧਿਆਣਾ ਕੇਂਦਰੀ — ਅਸ਼ੋਕ ਪਰਾਸ਼ਰ ਪੱਪੀ

ਲੁਧਿਆਣਾ ਪੱਛਮੀ — ਸੰਜੀਵ ਅਰੋੜਾ

ਲੁਧਿਆਣਾ ਉੱਤਰੀ — ਚੌਧਰੀ ਮਦਨ ਲਾਲ ਬੱਗਾ

ਪਾਇਲ — ਮਨਵਿੰਦਰ ਸਿੰਘ ਗਿਆਸਪੁਰਾ

ਨਿਹਾਲ ਸਿੰਘ ਵਾਲਾ — ਮਨਜੀਤ ਸਿੰਘ ਬਿਲਾਸਪੁਰ

ਬਾਘਾ ਪੁਰਾਣਾ — ਅੰਮ੍ਰਿਤਪਾਲ ਸਿੰਘ ਸੁਖਾਨੰਦ

ਮੋਗਾ — ਡਾ. ਅਮਨਦੀਪ ਕੌਰ ਅਰੋੜਾ

ਧਰਮਕੋਟ — ਦੇਵਿੰਦਰ ਜੀਤ ਸਿੰਘ ਲਾਡੀ ਢੋਸ

ਜਲਾਲਾਬਾਦ — ਜਗਦੀਪ ਕੰਬੋਜ ਗੋਲਡੀ

ਫਾਜ਼ਿਲਕਾ — ਨਰਿੰਦਰਪਾਲ ਸਿੰਘ ਸਾਵਨਾ

ਮੁਕਤਸਰ — ਜਗਦੀਪ ਸਿੰਘ ਕਾਕਾ ਬਰਾੜ

ਕੋਟਕਪੂਰਾ — ਕੁਲਤਾਰ ਸਿੰਘ ਸੰਧਵਾਂ

ਜੈਤੋ — ਅਮੋਲਕ ਸਿੰਘ

ਤਲਵੰਡੀ ਸਾਬੋ — ਬਲਜਿੰਦਰ ਕੌਰ

ਸਰਦੂਲਗੜ੍ਹ — ਗੁਰਪ੍ਰੀਤ ਸਿੰਘ ਬਨਾਵਾਲੀ

ਭਦੌੜ — ਲਾਭ ਸਿੰਘ ਉਗੋਕੇ

ਮਹਿਲ ਕਲਾਂ — ਕੁਲਵੰਤ ਸਿੰਘ ਪੰਡੋਰੀ

ਅਮਰਗੜ੍ਹ — ਜਸਵੰਤ ਸਿੰਘ ਗੱਜਣ ਮਾਜਰਾ

ਧੂਰੀ — ਭਗਵੰਤ ਮਾਨ

ਪਟਿਆਲਾ — ਅਜੀਤਪਾਲ ਸਿੰਘ ਕੋਹਲੀ

ਪਾਰਟੀ ਵੱਲੋਂ ਜਾਰੀ ਸੂਚੀ ਵਿੱਚ ਉਮੀਦਵਾਰਾਂ ਦੇ ਨਾਵਾਂ ਦੇ ਨਾਲ ਉਨ੍ਹਾਂ ਦੇ ਸਬੰਧਤ ਵਿਧਾਨ ਸਭਾ ਹਲਕਿਆਂ ਅਤੇ ਹਲਕਾ ਨੰਬਰਾਂ ਦਾ ਵੀ ਜ਼ਿਕਰ ਕੀਤਾ ਗਿਆ ਹੈ। ਹੁਣ ਇਸ ਐਲਾਨ ਤੋਂ ਬਾਅਦ ਸਬੰਧਤ ਹਲਕਿਆਂ ਵਿੱਚ ਪਾਰਟੀ ਦੀਆਂ ਚੋਣ ਸਰਗਰਮੀਆਂ ਅਤੇ ਸਿਆਸੀ ਸਮੀਕਰਨਾਂ ਉੱਤੇ ਨਜ਼ਰ ਰਹੇਗੀ।

Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X