Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਸਤਿਨਾਮ ਮਾਣਕ ਦਾ ਨਵਾਂ ਕਾਵਿ-ਸੰਗ੍ਰਹਿ ‘ਅਹਿਸਾਸ’ ਲੋਕ-ਅਰਪਣ ਲਈ ਤਿਆਰ

ਗੁਰਮੀਤ ਸਿੰਘ ਪਲਾਹੀ | Updated on Sunday, November 01, 2026 16:59 PM IST

ਖ਼ਬਰ ਨਾਲ ਪ੍ਰਾਪਤ ਤਸਵੀਰ

ਫਗਵਾੜਾ, 31 ਅਕਤੂਬਰ ( ): ਪੰਜਾਬੀ ਦੇ ਪ੍ਰਸਿੱਧ ਪੱਤਰਕਾਰ, ਸਮਰਪਿਤ ਲੇਖਕ ਅਤੇ ਕਵੀ ਸਤਿਨਾਮ ਮਾਣਕ ਦਾ ਨਵਾਂ ਕਵਿਤਾ ਸੰਗ੍ਰਹਿ ‘ਅਹਿਸਾਸ’ ਹੁਣੇ ਜਿਹੇ ਪ੍ਰਕਾਸ਼ਤ ਹੋ ਕੇ ਸਾਹਮਣੇ ਆਇਆ ਹੈ। ਇਹ ਪੁਸਤਕ ਮਾਣਕ ਜੀ ਦੇ ਜ਼ਿੰਦਗੀ ਦੇ ਡੂੰਘੇ ਤਜਰਬਿਆਂ ਅਤੇ ਸੰਵੇਦਨਸ਼ੀਲ ਅਹਿਸਾਸਾਂ ਦਾ ਅਜਿਹਾ ਪ੍ਰਗਟਾਵਾ ਹੈ, ਜੋ ਅੱਜ ਦੇ ਸਮੇਂ ਦੇ ਕੜਵੇ ਸੱਚ ਨੂੰ ਬੜੀ ਤੀਬਰਤਾ ਨਾਲ ਪੇਸ਼ ਕਰਦਾ ਹੈ।

ਆਮ ਤੌਰ 'ਤੇ ਇਹ ਮੰਨਿਆ ਜਾਂਦਾ ਹੈ ਕਿ ਪੱਤਰਕਾਰੀ ਖੇਤਰ ਦੀਆਂ ਰਚਨਾਵਾਂ ਵਕਤੀ ਹੁੰਦੀਆਂ ਹਨ ਅਤੇ ਲੇਖਕ ਬਹੁਤ ਥੋੜ੍ਹੇ ਸਮੇਂ ਲਈ ਚਰਚਾ ਵਿੱਚ ਰਹਿੰਦੇ ਹਨ, ਪਰ ਸਤਿਨਾਮ ਮਾਣਕ ਨੇ ਆਪਣੀ ਸੂਖਮ ਵਿਚਾਰਧਾਰਾ ਨਾਲ ਇਸ ਧਾਰਨਾ ਨੂੰ ਵੱਖਰਾ ਮੋੜ ਦਿੱਤਾ ਹੈ। ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਪ੍ਰਤੀ ਅੰਤਾਂ ਦਾ ਮੋਹ ਰੱਖਣ ਵਾਲੇ ਮਾਣਕ ਜੀ ਨੇ ਜ਼ਿੰਦਗੀ ਵੱਖ-ਵੱਖ ਪੱਖਾਂ ਨੂੰ ਕਵਿਤਾ ਰਾਹੀਂ ਬਹੁਤ ਹੀ ਖੂਬਸੂਰਤ ਢੰਗ ਨਾਲ ਲੋਕਾਂ ਦੇ ਸਾਹਮਣੇ ਲਿਆਂਦਾ ਹੈ। ਉਨ੍ਹਾਂ ਦੀਆਂ ਕਈ ਕਵਿਤਾਵਾਂ ਅਤੇ ਗਜ਼ਲਾਂ ਨੂੰ ਨਾਮਵਰ ਗਾਇਕਾਂ ਅਤੇ ਲੇਖਕਾਂ ਦੁਆਰਾ ਗਾਇਆ ਵੀ ਜਾ ਚੁੱਕਾ ਹੈ।

ਪੰਜਾਬੀ ਵਿਰਸਾ ਟਰੱਸਟ ਦੇ ਮੁੱਖ ਪ੍ਰਬੰਧਕ ਅਤੇ ਪੰਜਾਬੀ ਕਾਲਮਨਵੀਸ ਪੱਤਰਕਾਰ ਮੰਚ ਦੇ ਪ੍ਰਧਾਨ ਗੁਰਮੀਤ ਸਿੰਘ ਪਲਾਹੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਤਿਨਾਮ ਮਾਣਕ ਦੇ ਇਸ ਨਵੇਂ ਕਾਵਿ-ਸੰਗ੍ਰਹਿ 'ਅਹਿਸਾਸ' ਦਾ ਸਾਹਿਤਕ ਜਗਤ ਵਿੱਚ ਨਿੱਘਾ ਸਵਾਗਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਕੁੱਝ ਹੀ ਦਿਨਾਂ ਵਿੱਚ ਪੰਜਾਬੀ ਦੇ ਸਿਰਮੌਰ ਲੇਖਕਾਂ ਅਤੇ ਸਾਹਿਤਕਾਰਾਂ ਵੱਲੋਂ ਇੱਕ ਵਿਸ਼ੇਸ਼ ਸਮਾਗਮ ਦੌਰਾਨ ਇਸ ਪੁਸਤਕ ਨੂੰ ਬਕਾਇਦਾ ਤੌਰ 'ਤੇ ਲੋਕ-ਅਰਪਣ ਕੀਤਾ ਜਾਵੇਗਾ।

ਇਹ ਪੁਸਤਕ ਚੇਤਨਾ ਪ੍ਰਕਾਸ਼ਨ ਨੇ ਛਾਪੀ ਹੈ।

Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X