Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

World

ਨਿਊਜ਼ੀਲੈਂਡ ਵਿੱਚ ਬੋਡੀਬਿਲਡਰ ਹਰਮਨ ਢਿੱਲੋਂ ਨੇ ਪਹਿਲੇ ਦੋ ਮੁਕਾਬਲਿਆਂ ਵਿੱਚ ਜਿੱਤੇ ਪੰਜ ਮੈਡਲ

ਹਰਜਿੰਦਰ ਸਿੰਘ ਬਸਿਆਲਾ | Updated on Monday, November 02, 2026 21:54 PM IST

ਖ਼ਬਰ ਨਾਲ ਪ੍ਰਾਪਤ ਤਸਵੀਰ

ਔਕਲੈਂਡ, 02 ਨਵੰਬਰ 2026:-ਨਿਊਜ਼ੀਲੈਂਡ ਵਿਚ ਰਹਿੰਦੇ ਭਾਰਤੀ ਬੋਡੀਬਿਲਡਰ ਹਰਮਨ ਢਿੱਲੋਂ ਪਿੰਡ ਖੈਰਾਬਾਦ (ਅੰਮ੍ਰਿਤਸਰ) ਨੇ ਨੈਚੁਰਲ ਮੈਨਜ਼ ਫਿਜ਼ੀਕ ਬੋਡੀਬਿਲਡਿੰਗ (ਕੁਦਰਤੀ ਬੋਡੀਬਿਲਡਿੰਗ) ਵਿਚ ਇਕ ਵੱਡੀ ਪ੍ਰਾਪਤੀ ਹਾਸਲ ਕੀਤੀ ਹੈ। ਉਨ੍ਹਾਂ ਨੇ ਆਪਣੇ ਪਹਿਲੇ ਦੋ ਮੁਕਾਬਲਿਆਂ ਵਿਚ ਕੁੱਲ ਪੰਜ ਮੈਡਲ ਜਿੱਤ ਕੇ ਸ਼ਾਨਦਾਰ ਸ਼ੁਰੂਆਤ ਕੀਤੀ ਹੈ। 24 ਅਕਤੂਬਰ 2026 ਨੂੰ ਹਰਮਨ ਨੇ ਐਨ.ਜ਼ੈੱਡ.ਆਈ.ਐਫ.ਬੀ.ਬੀ ਨੈਚੁਰਲ ਰੀਜਨਲ ਵਾਇਕਾਟੋ ਮੁਕਾਬਲੇ ਵਿਚ ਹਿੱਸਾ ਲਿਆ, ਜਿੱਥੇ ਉਨ੍ਹਾਂ ਨੇ ਮੈਨਜ਼ ਫਿਜ਼ੀਕ ਸ਼੍ਰੇਣੀਆਂ ਵਿਚ ਦੋ ਗੋਲਡ ਮੈਡਲ ਜਿੱਤੇ। ਸਾਬਿਤ ਕੀਤਾ ਕਿ ਮਿਹਨਤ ਤੇ ਅਨੁਸ਼ਾਸਨ ਦਾ ਕੋਈ ਤੋੜ ਨਹੀਂ, ਬਿਨਾਂ ਦਵਾਈਆਂ ਤੋਂ ਵੀ ਜਿੱਤੇ ਜਾ ਸਕਦੇ ਨੇ ਮੈਡਲ! ਇਸ ਤੋਂ ਬਾਅਦ 31 ਅਕਤੂਬਰ 2026 ਨੂੰ ਹੋਏ ਐਨ.ਜ਼ੈੱਡ.ਆਈ.ਐਫ.ਬੀ.ਬੀ ਨੈਚੁਰਲ ਪ੍ਰੋ ਕਾਰਡ ਕਵਾਲੀਫਾਇਰ ਵਿਚ ਵੀ ਹਰਮਨ ਢਿੱਲੋਂ ਦੀ ਸਫਲਤਾ ਦਾ ਸਿਲਸਿਲਾ ਜਾਰੀ ਰਿਹਾ।

ਇੱਥੇ ਉਨ੍ਹਾਂ ਨੇ ਮੈਨਜ਼ ਫਿਜ਼ੀਕ ਸ਼੍ਰੇਣੀਆਂ ਵਿਚ ਦੋ ਹੋਰ ਗੋਲਡ ਮੈਡਲ ਅਤੇ ਇੱਕ ਓਵਰਆਲ ਸਿਲਵਰ ਮੈਡਲ ਆਪਣੇ ਨਾਂ ਕੀਤਾ। ਆਪਣੇ ਪਹਿਲੇ ਦੋ ਬੋਡੀਬਿਲਡਿੰਗ ਮੁਕਾਬਲਿਆਂ ਵਿਚ ਹਰਮਨ ਢਿੱਲੋਂ ਨੇ ਕੁੱਲ ਚਾਰ ਗੋਲਡ (ਸੋਨੇ ਦੇ) ਅਤੇ ਇੱਕ ਸਿਲਵਰ ਮੈਡਲ (ਚਾਂਦੀ) ਜਿੱਤ ਕੇ ਇੱਕ ਸ਼ਾਨਦਾਰ ਮੀਲ ਦਾ ਪੱਥਰ ਗੱਡਿਆ ਹੈ, ਜੋ ਕਿ ਕਿਸੇ ਵੀ ਖਿਡਾਰੀ ਲਈ ਬਹੁਤ ਵੱਡੀ ਗੱਲ ਹੈ। ਇਸ ਜਿੱਤ ਤੋਂ ਬਾਅਦ ਹਰਮਨ ਨੇ ਆਪਣੇ ਕੋਚ ਅਤੇ ਦੋਸਤ ਦੀਪ, ਆਪਣੀ ਪਤਨੀ, ਪਰਿਵਾਰ, ਦੋਸਤਾਂ ਅਤੇ ਉਨ੍ਹਾਂ ਸਾਰੇ ਲੋਕਾਂ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਇਸ ਪੂਰੇ ਸਫਰ ਦੌਰਾਨ ਉਨ੍ਹਾਂ ਦਾ ਸਾਥ ਦਿੱਤਾ। ਨਵੇਂ ਬੋਡੀਬਿਲਡਰਾਂ ਲਈ ਇੱਕ ਮਹੱਤਵਪੂਰਨ ਸੁਨੇਹਾ ਸਾਂਝਾ ਕਰਦਿਆਂ ਹਰਮਨ ਨੇ ਕਿਹਾ, ਕੁਦਰਤੀ ਸਿਹਤਮੰਦ ਰਹੋ ਅਤੇ ਆਪਣੀ ਸਖ਼ਤ ਮਿਹਨਤ ਉੱਤੇ ਵਿਸ਼ਵਾਸ ਰੱਖੋ।

ਆਪਣੇ ਨਿਸ਼ਾਨੇ ਹਾਸਲ ਕਰਨ ਲਈ ਤੁਹਾਨੂੰ ਤਾਕਤ ਵਧਾਉਣ ਵਾਲੀਆਂ ਦਵਾਈਆਂ ਦੀ ਲੋੜ ਨਹੀਂ ਹੈ। ਸਬਰ ਰੱਖੋ, ਅਨੁਸ਼ਾਸਨ ਵਿਚ ਰਹੋ ਅਤੇ ਆਪਣੀ ਸਿਹਤ ਦੀ ਕਦਰ ਕਰੋ। ਨੈਚੁਰਲ ਬੋਡੀਬਿਲਡਿੰਗ ਦਾ ਮਤਲਬ ਲਗਨ, ਲਗਾਤਾਰਤਾ ਅਤੇ ਸਖ਼ਤ ਮਿਹਨਤ ਨਾਲ ਆਪਣਾ ਸਰੀਰ ਬਣਾਉਣਾ ਹੈ। ਉਨ੍ਹਾਂ ਦੀਆਂ ਇਹ ਪ੍ਰਾਪਤੀਆਂ ਨਿਊਜ਼ੀਲੈਂਡ ਵਿਚ ਰਹਿੰਦੇ ਭਾਰਤੀ ਭਾਈਚਾਰੇ ਲਈ ਮਾਣ ਵਾਲੀ ਗੱਲ ਹਨ ਅਤੇ ਉਨ੍ਹਾਂ ਸਾਰੇ ਉੱਭਰਦੇ ਖਿਡਾਰੀਆਂ ਲਈ ਇੱਕ ਵੱਡੀ ਪ੍ਰੇਰਨਾ ਹਨ ਜੋ ਕੁਦਰਤੀ ਬੋਡੀਬਿਲਡਿੰਗ ਰਾਹੀਂ ਸਫਲਤਾ ਦੇ ਸੁਪਨੇ ਦੇਖਦੇ ਹਨ। ਸੋ ਹਰਮਨ ਢਿੱਲੋਂ ਸੱਚਮੁੱਚ ਨੈਚੁਰਲ ਬੋਡੀਬਿਲਡਿੰਗ ਦਾ ਅਸਲੀ ਹੀਰੋ ਹੈ ਜਿਸ ਦੀ ਮਿਹਨਤ ਨੇ ਪੂਰੇ ਭਾਈਚਾਰੇ ਦਾ ਮਾਣ ਵਧਾਇਆ।

Have something to say? Post your comment
ਚੈਥਮ ਟਾਪੂਆਂ ਦੀ ਵਰ੍ਹੇਗੰਢ ’ਤੇ ਵਿਸ਼ੇਸ਼ — ਮੋਰੀਓਰੀ ਵਿਰਸਾ ਅਤੇ ਨਿਊਜ਼ੀਲੈਂਡ ਤੋਂ 45 ਮਿੰਟ ਅੱਗੇ ਚੱਲਦੀਆਂ ਘੜੀਆਂ

: ਚੈਥਮ ਟਾਪੂਆਂ ਦੀ ਵਰ੍ਹੇਗੰਢ ’ਤੇ ਵਿਸ਼ੇਸ਼ — ਮੋਰੀਓਰੀ ਵਿਰਸਾ ਅਤੇ ਨਿਊਜ਼ੀਲੈਂਡ ਤੋਂ 45 ਮਿੰਟ ਅੱਗੇ ਚੱਲਦੀਆਂ ਘੜੀਆਂ

ਟੌਰੰਗਾ ਦੇ ਵਿਅਕਤੀ ਨੇ ਬੋਨਸ ਟਿਕਟ ਨਾਲ ਜਿੱਤੇ ਦਸ ਲੱਖ ਨਿਊਜ਼ੀਲੈਂਡ ਡਾਲਰ

: ਟੌਰੰਗਾ ਦੇ ਵਿਅਕਤੀ ਨੇ ਬੋਨਸ ਟਿਕਟ ਨਾਲ ਜਿੱਤੇ ਦਸ ਲੱਖ ਨਿਊਜ਼ੀਲੈਂਡ ਡਾਲਰ

ਨਿਊਜ਼ੀਲੈਂਡ ਦੇ ਹਵਾਈ ਅੱਡਿਆਂ ’ਤੇ ਸੁਰੱਖਿਆ ਜਾਂਚ ਲਈ ਕਿਵੇਂ ਤਿਆਰ ਹੋਈਏ

: ਨਿਊਜ਼ੀਲੈਂਡ ਦੇ ਹਵਾਈ ਅੱਡਿਆਂ ’ਤੇ ਸੁਰੱਖਿਆ ਜਾਂਚ ਲਈ ਕਿਵੇਂ ਤਿਆਰ ਹੋਈਏ

ਨਿਊਜ਼ੀਲੈਂਡ ਵਿੱਚ ਪੰਜਾਬੀ ਦੇ ਲੈਵਲ 4 ਕੋਰਸ ਨੂੰ ਸਰਕਾਰੀ ਮਾਨਤਾ, ਪਹਿਲਾ ਬੈਚ 2027 ਦੇ ਸ਼ੁਰੂ ਵਿੱਚ

: ਨਿਊਜ਼ੀਲੈਂਡ ਵਿੱਚ ਪੰਜਾਬੀ ਦੇ ਲੈਵਲ 4 ਕੋਰਸ ਨੂੰ ਸਰਕਾਰੀ ਮਾਨਤਾ, ਪਹਿਲਾ ਬੈਚ 2027 ਦੇ ਸ਼ੁਰੂ ਵਿੱਚ

ਹੇਸਟਿੰਗਜ਼ ਵਿੱਚ ਸੱਤਵਾਂ ਪੰਜਾਬੀ ਭਾਸ਼ਾ ਹਫ਼ਤਾ ਸੰਪੰਨ, 35 ਵਿਦਿਆਰਥੀਆਂ ਨੇ ਸ਼ਬਦ ਕੀਰਤਨ ਨਾਲ ਕੀਤੀ ਸ਼ੁਰੂਆਤ

: ਹੇਸਟਿੰਗਜ਼ ਵਿੱਚ ਸੱਤਵਾਂ ਪੰਜਾਬੀ ਭਾਸ਼ਾ ਹਫ਼ਤਾ ਸੰਪੰਨ, 35 ਵਿਦਿਆਰਥੀਆਂ ਨੇ ਸ਼ਬਦ ਕੀਰਤਨ ਨਾਲ ਕੀਤੀ ਸ਼ੁਰੂਆਤ

ਨਿਊਜ਼ੀਲੈਂਡ ਵਿੱਚ ਲੈਵਲ 2 ਅੰਗਰੇਜ਼ੀ ਦੀ ਪ੍ਰੀਖਿਆ 4 ਦਸੰਬਰ ਨੂੰ ਕਾਗਜ਼ ’ਤੇ ਮੁੜ ਦੇਣ ਦਾ ਮੌਕਾ

: ਨਿਊਜ਼ੀਲੈਂਡ ਵਿੱਚ ਲੈਵਲ 2 ਅੰਗਰੇਜ਼ੀ ਦੀ ਪ੍ਰੀਖਿਆ 4 ਦਸੰਬਰ ਨੂੰ ਕਾਗਜ਼ ’ਤੇ ਮੁੜ ਦੇਣ ਦਾ ਮੌਕਾ

ਨਿਊਜ਼ੀਲੈਂਡ ਵਿੱਚ ਹੋਟਲ ਬੁਕਿੰਗ ਦੇ ਨਾਂ ’ਤੇ ਠੱਗੀ, ਯਾਤਰੀਆਂ ਨੂੰ ਭੁਗਤਾਨ ਤੋਂ ਪਹਿਲਾਂ ਪੁਸ਼ਟੀ ਕਰਨ ਦੀ ਅਪੀਲ

: ਨਿਊਜ਼ੀਲੈਂਡ ਵਿੱਚ ਹੋਟਲ ਬੁਕਿੰਗ ਦੇ ਨਾਂ ’ਤੇ ਠੱਗੀ, ਯਾਤਰੀਆਂ ਨੂੰ ਭੁਗਤਾਨ ਤੋਂ ਪਹਿਲਾਂ ਪੁਸ਼ਟੀ ਕਰਨ ਦੀ ਅਪੀਲ

ਸ਼ੇਨਜ਼ੇਨ ਵਿੱਚ ਟਰੰਪ, ਸ਼ੀ ਤੇ ਪੁਤਿਨ ਦੀ ਮੁਲਾਕਾਤ ਮਗਰੋਂ ਪ੍ਰਮਾਣੂ ਜੰਗ ਵਿਰੁੱਧ ਸਾਂਝਾ ਐਲਾਨ

: ਸ਼ੇਨਜ਼ੇਨ ਵਿੱਚ ਟਰੰਪ, ਸ਼ੀ ਤੇ ਪੁਤਿਨ ਦੀ ਮੁਲਾਕਾਤ ਮਗਰੋਂ ਪ੍ਰਮਾਣੂ ਜੰਗ ਵਿਰੁੱਧ ਸਾਂਝਾ ਐਲਾਨ

ਪਾਕਿਸਤਾਨ ਦੇ ਬੈਂਕ ਆਫ਼ ਪੰਜਾਬ ਨੂੰ ਛੋਟੇ ਕਾਰੋਬਾਰਾਂ ਲਈ ਵਿੱਤੀ ਸੇਵਾਵਾਂ ਦਾ ਕੌਮਾਂਤਰੀ ਪੁਰਸਕਾਰ

: ਪਾਕਿਸਤਾਨ ਦੇ ਬੈਂਕ ਆਫ਼ ਪੰਜਾਬ ਨੂੰ ਛੋਟੇ ਕਾਰੋਬਾਰਾਂ ਲਈ ਵਿੱਤੀ ਸੇਵਾਵਾਂ ਦਾ ਕੌਮਾਂਤਰੀ ਪੁਰਸਕਾਰ

ਟਾਕਾਨੀਨੀ ਹਾਦਸਾ: ਭਾਈਚਾਰੇ ਨੇ ਤਿੰਨ ਪੰਜਾਬੀ ਮ੍ਰਿਤਕਾਂ ਦੇ ਨਾਂ ਦੱਸੇ; ਦੇਹਾਂ ਭਾਰਤ ਭੇਜਣ ਦੀ ਤਿਆਰੀ

: ਟਾਕਾਨੀਨੀ ਹਾਦਸਾ: ਭਾਈਚਾਰੇ ਨੇ ਤਿੰਨ ਪੰਜਾਬੀ ਮ੍ਰਿਤਕਾਂ ਦੇ ਨਾਂ ਦੱਸੇ; ਦੇਹਾਂ ਭਾਰਤ ਭੇਜਣ ਦੀ ਤਿਆਰੀ

X