Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

World

ਨਾਗਾਲੈਂਡ ਵਿੱਚ ਕੀਵੀਫਰੂਟ ਦੀ ਖੇਤੀ ਲਈ ਨਿਊਜ਼ੀਲੈਂਡ ਦੇ ਵਿਗਿਆਨੀਆਂ ਦਾ ਸਹਿਯੋਗ

ਹਰਜਿੰਦਰ ਸਿੰਘ ਬਸਿਆਲਾ | Updated on Tuesday, November 03, 2026 20:28 PM IST

ਹਰਜਿੰਦਰ ਸਿੰਘ ਬਸਿਆਲਾ

ਔਕਲੈਂਡ, 03 ਨਵੰਬਰ 2026:- ਭਾਰਤ-ਨਿਊਜ਼ੀਲੈਂਡ ਵਿਚਾਲੇ ਖੇਤੀਬਾੜੀ ਸਹਿਯੋਗ ਨੂੰ ਵਧਾਉਣ ਲਈ ਨਿਊਜ਼ੀਲੈਂਡ ਦੇ ਵਿਗਿਆਨੀਆਂ ਦੀ ਇੱਕ ਟੀਮ ਨੇ ਭਾਰਤ ਦੇ ਨਾਗਾਲੈਂਡ ਦੀਆਂ ਪਹਾੜੀਆਂ ਦਾ ਦੌਰਾ ਕੀਤਾ ਹੈ, ਤਾਂ ਜੋ ਉੱਥੋਂ ਦੇ ਸਥਾਨਕ ਕਿਸਾਨਾਂ ਨੂੰ ਹਰੇ ਕੀਵੀਫਰੂਟ ਦੀ ਖੇਤੀ ਵਿੱਚ ਸੁਧਾਰ ਕਰਨ ਵਿੱਚ ਮਦਦ ਕੀਤੀ ਜਾ ਸਕੇ।

ਨਿਊਜ਼ੀਲੈਂਡ ਦੇ ਬਾਇਓਇਕੋਨੋਮੀ ਸਾਇੰਸ ਇੰਸਟੀਚਿਊਟ ਦੀ ਟੀਮ ਅਕਤੂਬਰ ਵਿੱਚ ਗ੍ਰੀਨ ਕੀਵੀਫਰੂਟ ਸੈਂਟਰ ਆਫ਼ ਐਕਸੀਲੈਂਸ ਨੂੰ ਅੱਗੇ ਵਧਾਉਣ ਲਈ ਇੱਥੇ ਪਹੁੰਚੀ ਸੀ। ਇਹ ਕੇਂਦਰ ਭਾਰਤ ਵਿੱਚ ਸਥਾਪਿਤ ਕੀਤੇ ਗਏ ਦੋ ਕੇਂਦਰਾਂ ਵਿੱਚੋਂ ਇੱਕ ਹੈ, ਅਤੇ ਇਸ ਤਰ੍ਹਾਂ ਦੇ ਹੋਰ ਕੇਂਦਰ ਵੀ ਯੋਜਨਾ ਵਿੱਚ ਹਨ।

ਰਿਪੋਰਟ ਅਨੁਸਾਰ ਇਹ ਪਹਿਲਕਦਮੀ ਭਾਰਤ-ਨਿਊਜ਼ੀਲੈਂਡ ਮੁਫ਼ਤ ਵਪਾਰ ਸਮਝੌਤੇ ਨਾਲ ਜੁੜੇ ਸਹਿਯੋਗ ਦਾ ਹਿੱਸਾ ਹੈ। ਇਸ ਸਮਝੌਤੇ ਦਾ ਮੁੱਖ ਉਦੇਸ਼ ਭਾਰਤੀ ਸੇਬ ਅਤੇ ਹਰਾ ਕੀਵੀ ਉਗਾਉਣ ਵਾਲੇ ਕਿਸਾਨਾਂ ਦੀ ਪੈਦਾਵਾਰ ਵਧਾਉਣਾ ਹੈ। ਇਸ ਦੇ ਨਾਲ ਹੀ, ਨਿਊਜ਼ੀਲੈਂਡ ਨੂੰ ਵੀ ਇਸ ਸਮਝੌਤੇ ਹੇਠ ਇਨ੍ਹਾਂ ਫ਼ਸਲਾਂ ਉੱਤੇ ਘੱਟ ਟੈਰਿਫ਼ ਦਾ ਫ਼ਾਇਦਾ ਮਿਲਦਾ ਹੈ। ਨਾਗਾਲੈਂਡ ਦਾ ਇਹ ਖੇਤਰ ਵਿਗਿਆਨੀਆਂ ਲਈ ਕਾਫ਼ੀ ਚੁਣੌਤੀਪੂਰਨ ਹੈ। ਇਹ ਕੇਂਦਰ ਸਮੁੰਦਰ ਤਲ ਤੋਂ ਲਗਭਗ 2,000 ਮੀਟਰ ਦੀ ਉਚਾਈ ’ਤੇ ਸਥਿਤ ਹੈ ਅਤੇ ਸੰਘਣੇ ਜੰਗਲਾਂ ਨਾਲ ਘਿਰਿਆ ਹੋਇਆ ਹੈ। ਇਸ ਜਗ੍ਹਾ ’ਤੇ ਪਹੁੰਚਣ ਲਈ ਨਵੀਂ ਦਿੱਲੀ ਤੋਂ ਤਿੰਨ ਘੰਟੇ ਦੀ ਹਵਾਈ ਉਡਾਣ ਅਤੇ ਉਸ ਤੋਂ ਬਾਅਦ ਪਹਾੜੀ ਰਸਤਿਆਂ ’ਤੇ ਪੰਜ ਘੰਟੇ ਦਾ ਸਫ਼ਰ ਕਰਨਾ ਪੈਂਦਾ ਹੈ। ਬੁਨਿਆਦੀ ਸਹੂਲਤਾਂ ਦੀ ਘਾਟ ਦੇ ਬਾਵਜੂਦ, ਇਹ ਪੰਜ ਹੈਕਟੇਅਰ ਦਾ ਕੇਂਦਰ ਉਨ੍ਹਾਂ ਸਥਿਤੀਆਂ ਦੀ ਨੁਮਾਇੰਦਗੀ ਕਰਦਾ ਹੈ ਜਿੱਥੇ ਲਗਭਗ 1,000 ਭਾਰਤੀ ਕਿਸਾਨ ਕੀਵੀ ਦੀ ਖੇਤੀ ਕਰਦੇ ਹਨ।

Have something to say? Post your comment
ਚੈਥਮ ਟਾਪੂਆਂ ਦੀ ਵਰ੍ਹੇਗੰਢ ’ਤੇ ਵਿਸ਼ੇਸ਼ — ਮੋਰੀਓਰੀ ਵਿਰਸਾ ਅਤੇ ਨਿਊਜ਼ੀਲੈਂਡ ਤੋਂ 45 ਮਿੰਟ ਅੱਗੇ ਚੱਲਦੀਆਂ ਘੜੀਆਂ

: ਚੈਥਮ ਟਾਪੂਆਂ ਦੀ ਵਰ੍ਹੇਗੰਢ ’ਤੇ ਵਿਸ਼ੇਸ਼ — ਮੋਰੀਓਰੀ ਵਿਰਸਾ ਅਤੇ ਨਿਊਜ਼ੀਲੈਂਡ ਤੋਂ 45 ਮਿੰਟ ਅੱਗੇ ਚੱਲਦੀਆਂ ਘੜੀਆਂ

ਟੌਰੰਗਾ ਦੇ ਵਿਅਕਤੀ ਨੇ ਬੋਨਸ ਟਿਕਟ ਨਾਲ ਜਿੱਤੇ ਦਸ ਲੱਖ ਨਿਊਜ਼ੀਲੈਂਡ ਡਾਲਰ

: ਟੌਰੰਗਾ ਦੇ ਵਿਅਕਤੀ ਨੇ ਬੋਨਸ ਟਿਕਟ ਨਾਲ ਜਿੱਤੇ ਦਸ ਲੱਖ ਨਿਊਜ਼ੀਲੈਂਡ ਡਾਲਰ

ਨਿਊਜ਼ੀਲੈਂਡ ਦੇ ਹਵਾਈ ਅੱਡਿਆਂ ’ਤੇ ਸੁਰੱਖਿਆ ਜਾਂਚ ਲਈ ਕਿਵੇਂ ਤਿਆਰ ਹੋਈਏ

: ਨਿਊਜ਼ੀਲੈਂਡ ਦੇ ਹਵਾਈ ਅੱਡਿਆਂ ’ਤੇ ਸੁਰੱਖਿਆ ਜਾਂਚ ਲਈ ਕਿਵੇਂ ਤਿਆਰ ਹੋਈਏ

ਨਿਊਜ਼ੀਲੈਂਡ ਵਿੱਚ ਪੰਜਾਬੀ ਦੇ ਲੈਵਲ 4 ਕੋਰਸ ਨੂੰ ਸਰਕਾਰੀ ਮਾਨਤਾ, ਪਹਿਲਾ ਬੈਚ 2027 ਦੇ ਸ਼ੁਰੂ ਵਿੱਚ

: ਨਿਊਜ਼ੀਲੈਂਡ ਵਿੱਚ ਪੰਜਾਬੀ ਦੇ ਲੈਵਲ 4 ਕੋਰਸ ਨੂੰ ਸਰਕਾਰੀ ਮਾਨਤਾ, ਪਹਿਲਾ ਬੈਚ 2027 ਦੇ ਸ਼ੁਰੂ ਵਿੱਚ

ਹੇਸਟਿੰਗਜ਼ ਵਿੱਚ ਸੱਤਵਾਂ ਪੰਜਾਬੀ ਭਾਸ਼ਾ ਹਫ਼ਤਾ ਸੰਪੰਨ, 35 ਵਿਦਿਆਰਥੀਆਂ ਨੇ ਸ਼ਬਦ ਕੀਰਤਨ ਨਾਲ ਕੀਤੀ ਸ਼ੁਰੂਆਤ

: ਹੇਸਟਿੰਗਜ਼ ਵਿੱਚ ਸੱਤਵਾਂ ਪੰਜਾਬੀ ਭਾਸ਼ਾ ਹਫ਼ਤਾ ਸੰਪੰਨ, 35 ਵਿਦਿਆਰਥੀਆਂ ਨੇ ਸ਼ਬਦ ਕੀਰਤਨ ਨਾਲ ਕੀਤੀ ਸ਼ੁਰੂਆਤ

ਨਿਊਜ਼ੀਲੈਂਡ ਵਿੱਚ ਲੈਵਲ 2 ਅੰਗਰੇਜ਼ੀ ਦੀ ਪ੍ਰੀਖਿਆ 4 ਦਸੰਬਰ ਨੂੰ ਕਾਗਜ਼ ’ਤੇ ਮੁੜ ਦੇਣ ਦਾ ਮੌਕਾ

: ਨਿਊਜ਼ੀਲੈਂਡ ਵਿੱਚ ਲੈਵਲ 2 ਅੰਗਰੇਜ਼ੀ ਦੀ ਪ੍ਰੀਖਿਆ 4 ਦਸੰਬਰ ਨੂੰ ਕਾਗਜ਼ ’ਤੇ ਮੁੜ ਦੇਣ ਦਾ ਮੌਕਾ

ਨਿਊਜ਼ੀਲੈਂਡ ਵਿੱਚ ਹੋਟਲ ਬੁਕਿੰਗ ਦੇ ਨਾਂ ’ਤੇ ਠੱਗੀ, ਯਾਤਰੀਆਂ ਨੂੰ ਭੁਗਤਾਨ ਤੋਂ ਪਹਿਲਾਂ ਪੁਸ਼ਟੀ ਕਰਨ ਦੀ ਅਪੀਲ

: ਨਿਊਜ਼ੀਲੈਂਡ ਵਿੱਚ ਹੋਟਲ ਬੁਕਿੰਗ ਦੇ ਨਾਂ ’ਤੇ ਠੱਗੀ, ਯਾਤਰੀਆਂ ਨੂੰ ਭੁਗਤਾਨ ਤੋਂ ਪਹਿਲਾਂ ਪੁਸ਼ਟੀ ਕਰਨ ਦੀ ਅਪੀਲ

ਸ਼ੇਨਜ਼ੇਨ ਵਿੱਚ ਟਰੰਪ, ਸ਼ੀ ਤੇ ਪੁਤਿਨ ਦੀ ਮੁਲਾਕਾਤ ਮਗਰੋਂ ਪ੍ਰਮਾਣੂ ਜੰਗ ਵਿਰੁੱਧ ਸਾਂਝਾ ਐਲਾਨ

: ਸ਼ੇਨਜ਼ੇਨ ਵਿੱਚ ਟਰੰਪ, ਸ਼ੀ ਤੇ ਪੁਤਿਨ ਦੀ ਮੁਲਾਕਾਤ ਮਗਰੋਂ ਪ੍ਰਮਾਣੂ ਜੰਗ ਵਿਰੁੱਧ ਸਾਂਝਾ ਐਲਾਨ

ਪਾਕਿਸਤਾਨ ਦੇ ਬੈਂਕ ਆਫ਼ ਪੰਜਾਬ ਨੂੰ ਛੋਟੇ ਕਾਰੋਬਾਰਾਂ ਲਈ ਵਿੱਤੀ ਸੇਵਾਵਾਂ ਦਾ ਕੌਮਾਂਤਰੀ ਪੁਰਸਕਾਰ

: ਪਾਕਿਸਤਾਨ ਦੇ ਬੈਂਕ ਆਫ਼ ਪੰਜਾਬ ਨੂੰ ਛੋਟੇ ਕਾਰੋਬਾਰਾਂ ਲਈ ਵਿੱਤੀ ਸੇਵਾਵਾਂ ਦਾ ਕੌਮਾਂਤਰੀ ਪੁਰਸਕਾਰ

ਟਾਕਾਨੀਨੀ ਹਾਦਸਾ: ਭਾਈਚਾਰੇ ਨੇ ਤਿੰਨ ਪੰਜਾਬੀ ਮ੍ਰਿਤਕਾਂ ਦੇ ਨਾਂ ਦੱਸੇ; ਦੇਹਾਂ ਭਾਰਤ ਭੇਜਣ ਦੀ ਤਿਆਰੀ

: ਟਾਕਾਨੀਨੀ ਹਾਦਸਾ: ਭਾਈਚਾਰੇ ਨੇ ਤਿੰਨ ਪੰਜਾਬੀ ਮ੍ਰਿਤਕਾਂ ਦੇ ਨਾਂ ਦੱਸੇ; ਦੇਹਾਂ ਭਾਰਤ ਭੇਜਣ ਦੀ ਤਿਆਰੀ

X