Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

India

ਦਿੱਲੀ ਯੂਨੀਵਰਸਿਟੀ ਵਿੱਚ ਏਬੀਵੀਪੀ ਦਾ ਮਾਰਚ; ਪੰਜਾਬ ਯੂਨੀਵਰਸਿਟੀ ਤੋਂ ਵੀ ਸ਼ਮੂਲੀਅਤ

ਗੁਰਭਿੰਦਰ ਗੁਰੀ | Updated on Wednesday, November 04, 2026 23:20 PM IST

ਦਿੱਲੀ / ਚੰਡੀਗੜ੍ਹ (ਗੁਰਭਿੰਦਰ ਗੁਰੀ) — ਅਰਾਜਕਤਾ ਦੇ ਵਿਰੋਧ ਅਤੇ ਲੋਕਤੰਤਰ ਤੇ ਸੰਵਿਧਾਨਕ ਕਦਰਾਂ-ਕੀਮਤਾਂ ਦੇ ਸਮਰਥਨ ਵਿੱਚ ਅਖਿਲ ਭਾਰਤੀ ਵਿਦਿਆਰਥੀ ਪਰਿਸ਼ਦ (ਏਬੀਵੀਪੀ) ਵੱਲੋਂ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਵਿਦਿਆਰਥੀ ਮਾਰਚ ਕੱਢਿਆ ਗਿਆ। ਇਸ ਮਾਰਚ ਰਾਹੀਂ ਸੰਵਿਧਾਨਕ ਸੰਸਥਾਵਾਂ ਦੀ ਮਰਿਆਦਾ, ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਵਿਦਿਆਰਥੀ ਸ਼ਕਤੀ ਦੀ ਆਵਾਜ਼ ਨੂੰ ਬੁਲੰਦ ਕਰਨ ਦਾ ਸੰਦੇਸ਼ ਦਿੱਤਾ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਏਬੀਵੀਪੀ ਦੇ ਚੰਡੀਗੜ੍ਹ ਵਿਭਾਗ ਦੇ ਸੰਗਠਨ ਮੰਤਰੀ ਪਰਵਿੰਦਰ ਨੇਗੀ ਅਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਏਬੀਵੀਪੀ ਜੁਆਇੰਟ ਸਕੱਤਰ ਸਵਸਤਿਕ ਗੌਤਮ ਨੇ ਦੱਸਿਆ ਕਿ ‘ਅਰਾਜਕਤਾ ਹਟਾਓ, ਲੋਕਤੰਤਰ ਬਚਾਓ’ ਦੇ ਨਾਅਰੇ ਹੇਠ ਕਰਵਾਏ ਗਏ ਇਸ ਵਿਦਿਆਰਥੀ ਮਾਰਚ ਵਿੱਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ ਵੀ ਦਰਜਨਾਂ ਏਬੀਵੀਪੀ ਕਾਰਕੁਨਾਂ ਨੇ ਦਿੱਲੀ ਪਹੁੰਚ ਕੇ ਸ਼ਮੂਲੀਅਤ ਕੀਤੀ।

ਉਨ੍ਹਾਂ ਦੱਸਿਆ ਕਿ ਦਿੱਲੀ ਯੂਨੀਵਰਸਿਟੀ ਦੇ ਕੈਂਪਸ ਵਿੱਚ ਸੈਂਕੜੇ ਵਿਦਿਆਰਥੀਆਂ ਅਤੇ ਕਾਰਕੁਨਾਂ ਦੀ ਮੌਜੂਦਗੀ ਦੌਰਾਨ ਮਾਰਚ ਕੱਢਿਆ ਗਿਆ। ਇਸ ਮੌਕੇ ‘ਭਾਰਤ ਮਾਤਾ ਦੀ ਜੈ’ ਅਤੇ ‘ਵੰਦੇ ਮਾਤਰਮ’ ਦੇ ਨਾਅਰਿਆਂ ਨਾਲ ਯੂਨੀਵਰਸਿਟੀ ਦਾ ਮਾਹੌਲ ਗੂੰਜ ਉੱਠਿਆ। ਮਾਰਚ ਵਿੱਚ ਸ਼ਾਮਲ ਵਿਦਿਆਰਥੀਆਂ ਨੇ ਲੋਕਤੰਤਰੀ ਪ੍ਰਣਾਲੀ, ਸੰਵਿਧਾਨਕ ਸੰਸਥਾਵਾਂ ਦੀ ਮਰਿਆਦਾ ਅਤੇ ਵਿਦਿਆਰਥੀਆਂ ਦੀ ਭੂਮਿਕਾ ਨੂੰ ਲੈ ਕੇ ਆਪਣਾ ਸੰਦੇਸ਼ ਦਿੱਤਾ।

ਇਸ ਮੌਕੇ ਦਿੱਲੀ ਤੋਂ ਏਬੀਵੀਪੀ ਦੇ ਅਹੁਦੇਦਾਰ ਸ਼ਿਵਮ ਸੇਠੀ, ਸਨੇਹਿਤ ਵਾਲੀਆ, ਆਸ਼ੀਸ਼ ਸ਼ਰਮਾ ਸਮੇਤ ਹੋਰ ਆਗੂ ਅਤੇ ਵਰਕਰ ਵੀ ਮੌਜੂਦ ਰਹੇ। ਆਗੂਆਂ ਨੇ ਕਿਹਾ ਕਿ ਵਿਦਿਆਰਥੀ ਸਮਾਜ ਦੀ ਆਵਾਜ਼ ਹਨ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਦੀ ਰੱਖਿਆ ਲਈ ਵਿਦਿਆਰਥੀਆਂ ਦੀ ਸਰਗਰਮ ਭੂਮਿਕਾ ਅਹਿਮ ਹੈ।

Have something to say? Post your comment
ਰਾਜੋਆਣਾ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਬਦਲਣ ਬਾਰੇ ਸੁਪਰੀਮ ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ

: ਰਾਜੋਆਣਾ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਬਦਲਣ ਬਾਰੇ ਸੁਪਰੀਮ ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ

ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ

: ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ

ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ

: ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ

ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ

: ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ

ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ

: ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ

ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ

: ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ

ਪੱਤਰਕਾਰ ਸੁਰੱਖਿਆ ਕਾਨੂੰਨ ਤੇ ਇੱਕ ਕਰੋੜ ਰੁਪਏ ਦੇ ਬੀਮੇ ਦੀ ਮੰਗ ਉਠਾਈ ਸੰਜੇ ਰਾਠੀ ਨੇ

: ਪੱਤਰਕਾਰ ਸੁਰੱਖਿਆ ਕਾਨੂੰਨ ਤੇ ਇੱਕ ਕਰੋੜ ਰੁਪਏ ਦੇ ਬੀਮੇ ਦੀ ਮੰਗ ਉਠਾਈ ਸੰਜੇ ਰਾਠੀ ਨੇ

ਔਰਤਾਂ ਵਿਰੁੱਧ ਹਿੰਸਾ ਬਾਰੇ 16 ਦਿਨਾਂ ਦੀ ਮੁਹਿੰਮ ਤੋਂ ਪਹਿਲਾਂ ਪਾਰੀ ਨੇ ਸਾਂਝੀਆਂ ਕੀਤੀਆਂ ਦੋ ਰਿਪੋਰਟਾਂ

: ਔਰਤਾਂ ਵਿਰੁੱਧ ਹਿੰਸਾ ਬਾਰੇ 16 ਦਿਨਾਂ ਦੀ ਮੁਹਿੰਮ ਤੋਂ ਪਹਿਲਾਂ ਪਾਰੀ ਨੇ ਸਾਂਝੀਆਂ ਕੀਤੀਆਂ ਦੋ ਰਿਪੋਰਟਾਂ

ਰੋਹਤਕ ਵਿੱਚ ਅਧਿਆਪਕਾਂ ਦਾ ਯੋਗ ਕੈਂਪ ਸ਼ੁਰੂ, ਪੱਤਰਕਾਰ ਸੰਜੇ ਰਾਠੀ ਦਾ ਸਨਮਾਨ

: ਰੋਹਤਕ ਵਿੱਚ ਅਧਿਆਪਕਾਂ ਦਾ ਯੋਗ ਕੈਂਪ ਸ਼ੁਰੂ, ਪੱਤਰਕਾਰ ਸੰਜੇ ਰਾਠੀ ਦਾ ਸਨਮਾਨ

ਭਾਰਤ ਦੇ ਸੱਤ ਸੂਬਿਆਂ ਦੇ 10 ਹਜ਼ਾਰ ਜੰਗਲੀ ਜੀਵ ਰੱਖਿਅਕਾਂ ਲਈ ਹਾਦਸਾ ਬੀਮਾ ਯੋਜਨਾ

: ਭਾਰਤ ਦੇ ਸੱਤ ਸੂਬਿਆਂ ਦੇ 10 ਹਜ਼ਾਰ ਜੰਗਲੀ ਜੀਵ ਰੱਖਿਅਕਾਂ ਲਈ ਹਾਦਸਾ ਬੀਮਾ ਯੋਜਨਾ

X