Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਚੰਡੀਗੜ੍ਹ ਦੇ ਸੈਕਟਰ 41-ਏ ਦੇ ਪਾਰਕ ਵਿੱਚ ਗੁਲਾਬ ਦੀਆਂ ਵੇਲਾਂ ਲਈ ਢਾਂਚੇ ਦਾ ਉਦਘਾਟਨ

ਮੰਗਤ ਸਿੰਘ ਸੈਦਪੁਰ | Updated on Wednesday, November 04, 2026 23:20 PM IST

ਚੰਡੀਗੜ੍ਹ, 4 ਨਵੰਬਰ (ਮੰਗਤ ਸਿੰਘ ਸੈਦਪੁਰ) : ਨਗਰ ਨਿਗਮ ਦੇ ਵਾਰਡ ਨੰਬਰ 30 ਤੋਂ ਕੌਂਸਲਰ ਹਰਦੀਪ ਸਿੰਘ ਬੁਟੇਰਲਾ ਦੇ ਯਤਨਾਂ ਸਦਕਾ ਵਾਰਡ ਅਧਿਨ ਸੈਕਟਰ 41-ਏ ਸਥਿਤ ਮਕਾਨ ਨੰਬਰ 717 ਦੇ ਸਾਹਮਣੇ ਵਾਲੇ ਪਾਰਕ ਵਿੱਚ ਅੱਜ ਗੁਲਾਬ ਦੀ ਵੇਲ ਚੜ੍ਹਾਉਣ ਵਾਲੇ ਬਾਊਜ਼ਰ (ਰੋਜ਼ ਕਰੀਪਰ ਬਾਊਜ਼ਰ) ਦਾ ਉਦਘਾਟਨ ਸਾਬਕਾ ਕੌਂਸਲਰ ਮਲਕੀਤ ਸਿੰਘ ਬੁਟੇਰਲਾ ਦੀ ਪਤਨੀ ਅਤੇ ਸਮਾਜ ਸੇਵੀ ਬੀਬੀ ਸਤਨਾਮ ਕੌਰ ਵੱਲੋਂ ਕੀਤਾ ਗਿਆ।

ਇਸ ਮੌਕੇ ਵੱਡੀ ਗਿਣਤੀ ਵਿੱਚ ਵਾਰਡ ਵਾਸੀ, ਬਜ਼ੁਰਗ, ਔਰਤਾਂ ਤੇ ਬੱਚੇ ਹਾਜ਼ਰ ਸਨ। ਸਮਾਜ ਸੇਵੀ ਬੀਬੀ ਸਤਨਾਮ ਕੌਰ ਨੇ ਕਿਹਾ ਕਿ ਪਾਰਕ ਵਿੱਚ ਸਥਾਪਿਤ ਕੀਤਾ ਗਿਆ ਇਹ ਬਾਊਜ਼ਰ ਪਾਰਕ ਦੀ ਸੁੰਦਰਤਾ ਨੂੰ ਚਾਰ ਚੰਨ ਲਗਾਏਗਾ। ਆਉਣ ਵਾਲੇ ਦਿਨਾਂ ਵਿੱਚ ਜਦੋਂ ਇਥੇ ਲੱਗੀਆਂ ਵੱਖ-ਵੱਖ ਫੁੱਲਾਂ ਦੀਆਂ ਵੇਲਾਂ ਪੂਰੀਆਂ ਫੈਲ ਜਾਣਗੀਆਂ ਤਾਂ ਇਹ ਬਾਊਜ਼ਰ ਪੂਰੀ ਤਰ੍ਹਾਂ ਫੁੱਲ ਪੱਤਿਆਂ ਨਾਲ ਢੱਕ ਜਾਵੇਗਾ।

ਬੀਬੀ ਸਤਨਾਮ ਕੌਰ ਨੇ ਕਿਹਾ ਕਿ ਸਾਰੇ ਵਾਰਡ ਵਾਸੀਆਂ ਦਾ ਸੁਪਨਾ ਹੈ ਕਿ ਸਾਡਾ ਵਾਰਡ ਸਭ ਤੋਂ ਸਾਫ਼-ਸੁਥਰਾ, ਹਰਾ-ਭਰਾ ਤੇ ਸੋਹਣਾ ਵਾਰਡ ਬਣੇ। ਪਾਰਕ ਸਾਡੇ ਬੱਚਿਆਂ ਤੇ ਬਜ਼ੁਰਗਾਂ ਦੇ ਸੈਰ ਕਰਨ ਦੀ ਜਗ੍ਹਾ ਹੈ, ਇਸ ਨੂੰ ਸੋਹਣਾ ਬਣਾਉਣਾ ਸਾਡੀ ਸਭ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਵਾਰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪਾਰਕ ਦੀ ਸਫਾਈ ਦਾ ਖਾਸ ਧਿਆਨ ਰੱਖਣ ਤੇ ਫੁੱਲਾਂ-ਬੂਟਿਆਂ ਨੂੰ ਨਾ ਤੋੜਨ। ਵਾਰਡ ਵਾਸੀਆਂ ਨੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਸ ਬਾਊਜ਼ਰ ਨਾਲ ਪਾਰਕ ਵਿੱਚ ਸੈਰ ਕਰਨ ਵਾਲਿਆਂ ਨੂੰ ਬਹੁਤ ਖੁਸ਼ੀ ਮਿਲੇਗੀ ਅਤੇ ਬੱਚਿਆਂ ਲਈ ਇਹ ਖਿੱਚ ਦਾ ਕੇਂਦਰ ਬਣੇਗਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਚਰਨਜੀਤ ਸਿੰਘ, ਗੁਰਬਖਸ਼ ਸਿੰਘ, ਵਿਜੇਪਾਲ ਮੁੰਡੇ, ਯਸ਼ਪਾਲ ਬਸਰਾ, ਆਹੂਜਾ ਜੀ, ਰਮਾ ਸ਼ਰਮਾ, ਰਵਿੰਦਰ ਸ਼ਰਮਾ, ਕਰਨੈਲ ਸਿੰਘ ਅਤੇ ਆਭਾ ਵੀ ਮੌਜੂਦ ਸਨ।

Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X