Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

World

ਔਕਲੈਂਡ ਏਅਰਪੋਰਟ ਸਟਾਫ਼ ਲਈ ‘ਪੰਜਾਬੀ ਬੋਲੋ, ਕੌਫ਼ੀ ਲਵੋ’ ਪਹਿਲ

ਹਰਜਿੰਦਰ ਸਿੰਘ ਬਸਿਆਲਾ | Updated on Thursday, November 12, 2026 02:23 AM IST

09 ਤੋਂ 15 ਨਵੰਬਰ ਤੱਕ ਮਨਾਏ ਜਾ ਰਹੇ ਸੱਤਵੇਂ ਪੰਜਾਬੀ ਭਾਸ਼ਾ ਹਫ਼ਤੇ ਸਬੰਧੀ ਏਅਰਪੋਰਟ ਸਟਾਫ਼ ਵਾਸਤੇ ਦਿੱਤੇ ਗਏ ਫ੍ਰੀ ਕੌਫ਼ੀ ਵਾਊਚਰ।

-ਸ. ਹਰਿੰਦਰ ਸਿੰਘ ਮਾਨ ਰਈਆ (ਡੋਮੀਨੋਜ਼) ਅਤੇ ਸ੍ਰੀਮਤੀ ਹਰਜੀਤ ਕੌਰ (ਪੰਜਾਬੀ ਹੈਰੀਟੇਜ਼ਰ) ਹੋਰਾਂ ਦਾ ਧੰਨਵਾਦ ਕਰਦੇ ਹਾਂ...

ਔਕਲੈਂਡ, 10 ਨਵੰਬਰ 2026:- ਨਿਊਜ਼ੀਲੈਂਡ ਦੇ ਵਿੱਚ ਇਸ ਸਾਲ 09 ਨਵੰਬਰ ਤੋਂ 15 ਨਵੰਬਰ ਤੱਕ ਸੱਤਵਾਂ ਪੰਜਾਬੀ ਭਾਸ਼ਾ ਹਫ਼ਤਾ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਵੱਖ-ਵੱਖ ਥਾਵਾਂ ਉੱਤੇ ਪੰਜਾਬੀ ਭਾਸ਼ਾ ਦੇ ਪ੍ਰਚਾਰ ਅਤੇ ਪ੍ਰਸਾਰ ਹਿੱਤ ਸਮਾਗਮ ਹੋ ਰਹੇ ਹਨ। ਬੀਤੇ ਕੱਲ੍ਹ ਔਕਲੈਂਡ ਏਅਰਪੋਰਟ ਦੀ ਆਪਣੀ ਵੈੱਬਸਾਈਟ ਉੱਤੇ ਇਸ ਸਬੰਧੀ ਵਿਸ਼ੇਸ਼ ਲੇਖ ਪ੍ਰਕਾਸ਼ਿਤ ਕੀਤਾ ਗਿਆ ਹੈ।

ਇਸ ਦੇ ਨਾਲ ਹੀ ਕਸਟਮਰ ਸਰਵਿਸ ਵਿੱਚ ਕੰਮ ਕਰਦੇ ਲਗਪਗ 200 ਦੇ ਕਰੀਬ ਕਰਮਚਾਰੀਆਂ ਸਮੇਤ ਵਲੰਟੀਅਰਜ਼ ਨੂੰ ਸ. ਹਰਿੰਦਰ ਸਿੰਘ ਮਾਨ ਰਈਆ (ਡੋਮੀਨੋਜ਼ ਪੀਜ਼ਾ ਵਾਲੇ) ਅਤੇ ਸ੍ਰੀਮਤੀ ਹਰਜੀਤ ਕੌਰ (ਪੰਜਾਬੀ ਹੈਰੀਟੇਜ਼ਰ) ਵੱਲੋਂ ਫ੍ਰੀ ਕੌਫ਼ੀ ਕੱਪ ਸਪਾਂਸਰ ਕੀਤੇ ਗਏ ਹਨ।

ਫ੍ਰੀ ਕੌਫ਼ੀ ਕੱਪ ਲੈਣ ਵਾਸਤੇ ਡਿਪਾਰਚਰ ਗੇਟ ਦੇ ਲਗਪਗ ਸਾਹਮਣੇ ‘ਦ ਸੋਸ਼ਲ’ ਕੌਫ਼ੀ ਸ਼ਾਪ ਨੂੰ ਚੁਣਿਆ ਗਿਆ ਹੈ। ਇੱਥੇ ਫ੍ਰੀ ਕੌਫ਼ੀ ਲੈਣ ਵਾਸਤੇ ਕਰਮਚਾਰੀਆਂ ਲਈ ਆਪਣਾ ਕੌਫ਼ੀ ਆਰਡਰ ਪੰਜਾਬੀ ਵਿੱਚ ਦੇਣਾ ਲਾਜ਼ਮੀ ਕੀਤਾ ਗਿਆ ਹੈ। ਇਸ ਦਾ ਮੁੱਖ ਉਦੇਸ਼ ਵੱਖ-ਵੱਖ ਦੇਸ਼ਾਂ ਦੇ ਕੰਮ ਕਰਦੇ ਕਰਮਚਾਰੀਆਂ ਵਿੱਚ ਪੰਜਾਬੀ ਭਾਸ਼ਾ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਹੈ ਤਾਂ ਜੋ ਉਹ ਕੁਝ ਨਾ ਕੁਝ ਪੰਜਾਬੀ ਭਾਸ਼ਾ ਸਿੱਖ ਸਕਣ।

ਇੱਥੋਂ ਚੜ੍ਹਦੇ-ਉੱਤਰਦੇ ਪੰਜਾਬੀਆਂ ਨਾਲ ਵਾਰਤਾਲਾਪ ਵਿੱਚ ਸਟਾਫ਼ ਜੇਕਰ ਥੋੜ੍ਹਾ-ਬਹੁਤਾ ਗ੍ਰੀਟਿੰਗ (ਜੀ ਆਇਆਂ ਨੂੰ ਕਹਿਣ ਜਾਂ ਸਤਿ ਸ੍ਰੀ ਅਕਾਲ ਬੁਲਾਉਣ) ਵਾਲੀਆਂ ਲਾਈਨਾਂ ਸਿੱਖ ਜਾਂਦਾ ਹੈ ਤਾਂ ਇਹ ਇੱਕ ਵਧੀਆ ਗੱਲ ਹੋਵੇਗੀ।

ਸਮੁੱਚੇ ਮੀਡੀਆ ਕਰਮੀਆਂ ਵੱਲੋਂ ਸ. ਹਰਿੰਦਰ ਸਿੰਘ ਮਾਨ ਰਈਆ ਵਾਲਿਆਂ ਦਾ ਅਤੇ ਸ੍ਰੀਮਤੀ ਹਰਜੀਤ ਕੌਰ ਹੋਰਾਂ ਦਾ ਬਹੁਤ-ਬਹੁਤ ਧੰਨਵਾਦ ਕੀਤਾ ਜਾਂਦਾ ਹੈ... ਸਾਡੀ ਬੋਲੀ - ਸਾਡਾ ਮਾਣ, ਬਣਾਏ ਰੱਖੀਏ!

Have something to say? Post your comment
ਚੈਥਮ ਟਾਪੂਆਂ ਦੀ ਵਰ੍ਹੇਗੰਢ ’ਤੇ ਵਿਸ਼ੇਸ਼ — ਮੋਰੀਓਰੀ ਵਿਰਸਾ ਅਤੇ ਨਿਊਜ਼ੀਲੈਂਡ ਤੋਂ 45 ਮਿੰਟ ਅੱਗੇ ਚੱਲਦੀਆਂ ਘੜੀਆਂ

: ਚੈਥਮ ਟਾਪੂਆਂ ਦੀ ਵਰ੍ਹੇਗੰਢ ’ਤੇ ਵਿਸ਼ੇਸ਼ — ਮੋਰੀਓਰੀ ਵਿਰਸਾ ਅਤੇ ਨਿਊਜ਼ੀਲੈਂਡ ਤੋਂ 45 ਮਿੰਟ ਅੱਗੇ ਚੱਲਦੀਆਂ ਘੜੀਆਂ

ਟੌਰੰਗਾ ਦੇ ਵਿਅਕਤੀ ਨੇ ਬੋਨਸ ਟਿਕਟ ਨਾਲ ਜਿੱਤੇ ਦਸ ਲੱਖ ਨਿਊਜ਼ੀਲੈਂਡ ਡਾਲਰ

: ਟੌਰੰਗਾ ਦੇ ਵਿਅਕਤੀ ਨੇ ਬੋਨਸ ਟਿਕਟ ਨਾਲ ਜਿੱਤੇ ਦਸ ਲੱਖ ਨਿਊਜ਼ੀਲੈਂਡ ਡਾਲਰ

ਨਿਊਜ਼ੀਲੈਂਡ ਦੇ ਹਵਾਈ ਅੱਡਿਆਂ ’ਤੇ ਸੁਰੱਖਿਆ ਜਾਂਚ ਲਈ ਕਿਵੇਂ ਤਿਆਰ ਹੋਈਏ

: ਨਿਊਜ਼ੀਲੈਂਡ ਦੇ ਹਵਾਈ ਅੱਡਿਆਂ ’ਤੇ ਸੁਰੱਖਿਆ ਜਾਂਚ ਲਈ ਕਿਵੇਂ ਤਿਆਰ ਹੋਈਏ

ਨਿਊਜ਼ੀਲੈਂਡ ਵਿੱਚ ਪੰਜਾਬੀ ਦੇ ਲੈਵਲ 4 ਕੋਰਸ ਨੂੰ ਸਰਕਾਰੀ ਮਾਨਤਾ, ਪਹਿਲਾ ਬੈਚ 2027 ਦੇ ਸ਼ੁਰੂ ਵਿੱਚ

: ਨਿਊਜ਼ੀਲੈਂਡ ਵਿੱਚ ਪੰਜਾਬੀ ਦੇ ਲੈਵਲ 4 ਕੋਰਸ ਨੂੰ ਸਰਕਾਰੀ ਮਾਨਤਾ, ਪਹਿਲਾ ਬੈਚ 2027 ਦੇ ਸ਼ੁਰੂ ਵਿੱਚ

ਹੇਸਟਿੰਗਜ਼ ਵਿੱਚ ਸੱਤਵਾਂ ਪੰਜਾਬੀ ਭਾਸ਼ਾ ਹਫ਼ਤਾ ਸੰਪੰਨ, 35 ਵਿਦਿਆਰਥੀਆਂ ਨੇ ਸ਼ਬਦ ਕੀਰਤਨ ਨਾਲ ਕੀਤੀ ਸ਼ੁਰੂਆਤ

: ਹੇਸਟਿੰਗਜ਼ ਵਿੱਚ ਸੱਤਵਾਂ ਪੰਜਾਬੀ ਭਾਸ਼ਾ ਹਫ਼ਤਾ ਸੰਪੰਨ, 35 ਵਿਦਿਆਰਥੀਆਂ ਨੇ ਸ਼ਬਦ ਕੀਰਤਨ ਨਾਲ ਕੀਤੀ ਸ਼ੁਰੂਆਤ

ਨਿਊਜ਼ੀਲੈਂਡ ਵਿੱਚ ਲੈਵਲ 2 ਅੰਗਰੇਜ਼ੀ ਦੀ ਪ੍ਰੀਖਿਆ 4 ਦਸੰਬਰ ਨੂੰ ਕਾਗਜ਼ ’ਤੇ ਮੁੜ ਦੇਣ ਦਾ ਮੌਕਾ

: ਨਿਊਜ਼ੀਲੈਂਡ ਵਿੱਚ ਲੈਵਲ 2 ਅੰਗਰੇਜ਼ੀ ਦੀ ਪ੍ਰੀਖਿਆ 4 ਦਸੰਬਰ ਨੂੰ ਕਾਗਜ਼ ’ਤੇ ਮੁੜ ਦੇਣ ਦਾ ਮੌਕਾ

ਨਿਊਜ਼ੀਲੈਂਡ ਵਿੱਚ ਹੋਟਲ ਬੁਕਿੰਗ ਦੇ ਨਾਂ ’ਤੇ ਠੱਗੀ, ਯਾਤਰੀਆਂ ਨੂੰ ਭੁਗਤਾਨ ਤੋਂ ਪਹਿਲਾਂ ਪੁਸ਼ਟੀ ਕਰਨ ਦੀ ਅਪੀਲ

: ਨਿਊਜ਼ੀਲੈਂਡ ਵਿੱਚ ਹੋਟਲ ਬੁਕਿੰਗ ਦੇ ਨਾਂ ’ਤੇ ਠੱਗੀ, ਯਾਤਰੀਆਂ ਨੂੰ ਭੁਗਤਾਨ ਤੋਂ ਪਹਿਲਾਂ ਪੁਸ਼ਟੀ ਕਰਨ ਦੀ ਅਪੀਲ

ਸ਼ੇਨਜ਼ੇਨ ਵਿੱਚ ਟਰੰਪ, ਸ਼ੀ ਤੇ ਪੁਤਿਨ ਦੀ ਮੁਲਾਕਾਤ ਮਗਰੋਂ ਪ੍ਰਮਾਣੂ ਜੰਗ ਵਿਰੁੱਧ ਸਾਂਝਾ ਐਲਾਨ

: ਸ਼ੇਨਜ਼ੇਨ ਵਿੱਚ ਟਰੰਪ, ਸ਼ੀ ਤੇ ਪੁਤਿਨ ਦੀ ਮੁਲਾਕਾਤ ਮਗਰੋਂ ਪ੍ਰਮਾਣੂ ਜੰਗ ਵਿਰੁੱਧ ਸਾਂਝਾ ਐਲਾਨ

ਪਾਕਿਸਤਾਨ ਦੇ ਬੈਂਕ ਆਫ਼ ਪੰਜਾਬ ਨੂੰ ਛੋਟੇ ਕਾਰੋਬਾਰਾਂ ਲਈ ਵਿੱਤੀ ਸੇਵਾਵਾਂ ਦਾ ਕੌਮਾਂਤਰੀ ਪੁਰਸਕਾਰ

: ਪਾਕਿਸਤਾਨ ਦੇ ਬੈਂਕ ਆਫ਼ ਪੰਜਾਬ ਨੂੰ ਛੋਟੇ ਕਾਰੋਬਾਰਾਂ ਲਈ ਵਿੱਤੀ ਸੇਵਾਵਾਂ ਦਾ ਕੌਮਾਂਤਰੀ ਪੁਰਸਕਾਰ

ਟਾਕਾਨੀਨੀ ਹਾਦਸਾ: ਭਾਈਚਾਰੇ ਨੇ ਤਿੰਨ ਪੰਜਾਬੀ ਮ੍ਰਿਤਕਾਂ ਦੇ ਨਾਂ ਦੱਸੇ; ਦੇਹਾਂ ਭਾਰਤ ਭੇਜਣ ਦੀ ਤਿਆਰੀ

: ਟਾਕਾਨੀਨੀ ਹਾਦਸਾ: ਭਾਈਚਾਰੇ ਨੇ ਤਿੰਨ ਪੰਜਾਬੀ ਮ੍ਰਿਤਕਾਂ ਦੇ ਨਾਂ ਦੱਸੇ; ਦੇਹਾਂ ਭਾਰਤ ਭੇਜਣ ਦੀ ਤਿਆਰੀ

X