Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਮੱਲ੍ਹਾ ਵਿੱਚ ਤੂੜੀ ਵਾਲੀ ਟਰਾਲੀ ਦੀ ਟੱਕਰ ਨਾਲ ਟਰਾਂਸਫਾਰਮਰ ਡਿੱਗਿਆ; ਬਿਜਲੀ ਸਪਲਾਈ ਪ੍ਰਭਾਵਿਤ

ਗੁਰਭਿੰਦਰ ਗੁਰੀ | Updated on Friday, November 13, 2026 13:29 PM IST

ਰਾਏਕੋਟ, 12 ਨਵੰਬਰ (ਗੁਰਭਿੰਦਰ ਗੁਰੀ): ਪਿੰਡ ਮੱਲ੍ਹਾ ਵਿਖੇ ਗੁਰਦੁਆਰਾ ਮੈਹਦੇਆਣਾ ਸਾਹਿਬ ਦੇ ਗੇਟ ਨੇੜੇ ਤੂੜੀ ਨਾਲ ਭਰੀ ਟਰਾਲੀ ਦੀ ਟੱਕਰ ਨਾਲ ਬਿਜਲੀ ਦਾ ਟਰਾਂਸਫਾਰਮਰ ਜ਼ਮੀਨ ’ਤੇ ਡਿੱਗਣ ਦੀ ਖ਼ਬਰ ਹੈ।

ਪਿੰਡ ਵਾਸੀ ਜਗਜੀਤ ਸਿੰਘ ਸਿੱਧੂ, ਕਿਰਨਜੀਤ ਕੌਰ ਆਸਟਰੇਲੀਆ, ਗੁਰਜੰਟ ਸਿੰਘ ਤੇਜੀ ਅਤੇ ਸੁੱਖੀ ਦਿਓਲ ਨੇ ਦੱਸਿਆ ਕਿ ਸੜਕ ਕਿਨਾਰੇ ਲੱਗੇ ਟਰਾਂਸਫਾਰਮਰ ਨਾਲ ਟਰਾਲੀ ਟਕਰਾ ਗਈ। ਉਨ੍ਹਾਂ ਅਨੁਸਾਰ ਉਸ ਸਮੇਂ ਬਿਜਲੀ ਦੀ ਸਪਲਾਈ ਚੱਲ ਰਹੀ ਸੀ, ਪਰ ਵੱਡਾ ਜਾਨੀ ਹਾਦਸਾ ਟਲ ਗਿਆ।

ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਹਾਦਸੇ ਕਾਰਨ ਲਗਭਗ 200 ਖਪਤਕਾਰਾਂ ਦੀ ਬਿਜਲੀ ਸਪਲਾਈ ਕਰੀਬ 20 ਘੰਟੇ ਪ੍ਰਭਾਵਿਤ ਰਹੀ। ਉਨ੍ਹਾਂ ਨੁਕਸਾਨ ਦੀ ਜਾਂਚ ਅਤੇ ਜ਼ਿੰਮੇਵਾਰੀ ਤੈਅ ਕਰਨ ਦੀ ਮੰਗ ਕੀਤੀ।

ਇਸ ਸਬੰਧੀ ਸੰਪਰਕ ਕਰਨ ’ਤੇ ਜੇਈ ਮਨਜਿੰਦਰ ਸਿੰਘ ਰੂੰਮੀ ਨੇ ਦੱਸਿਆ ਕਿ ਵਿਭਾਗ ਦੇ ਕਰਮਚਾਰੀ ਟਰਾਂਸਫਾਰਮਰ ਦੀ ਮੁਰੰਮਤ ਕਰ ਰਹੇ ਹਨ।

Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X