Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਮੋਹਾਲੀ ਵਿੱਚ ਖੂਨਦਾਨ ਕੈਂਪ; ਵਿਧਾਇਕ ਕੁਲਵੰਤ ਸਿੰਘ ਨੇ ਖੂਨਦਾਨੀਆਂ ਦੀ ਸ਼ਲਾਘਾ ਕੀਤੀ

ਮੰਗਤ ਸਿੰਘ ਸੈਦਪੁਰ | Updated on Friday, November 13, 2026 13:30 PM IST

ਸਾਹਿਬਜ਼ਾਦਾ ਅਜੀਤ ਸਿੰਘ ਨਗਰ 12 ਨਵੰਬਰ (ਮੰਗਤ ਸਿੰਘ ਸੈਦਪੁਰ) : ਪੰਜਾਬੀ ਕਲਚਰਲ ਅਤੇ ਵੈਲਫੇਅਰ ਸੋਸਾਇਟੀ (ਰਜਿ:) ਮੋਹਾਲੀ ਦੇ ਵੱਲੋਂ- ਆਓ ਜੀਵਨ ਬਚਾਉਣ ਦੇ ਲਈ ਅੱਗੇ ਆਈਏ-ਮੁਹਿੰਮ ਦੇ ਤਹਿਤ ਖੂਨਦਾਨ ਕੈਂਪ ਦਾ ਆਯੋਜਨ ਮਾਰਕੀਟ ਸਾਹਮਣੇ ਗੁਰਦੁਆਰਾ ਸਾਚਾ ਧੰਨ ਸਾਹਿਬ ਵਿਖੇ ਕੀਤਾ ਗਿਆ। ਜਿਸ ਵਿੱਚ ਵੱਡੀ ਗਿਣਤੀ ਵਿੱਚ ਖੂਨਦਾਨੀਆਂ ਨੇ ਉਤਸ਼ਾਹ ਦੇ ਨਾਲ ਖੂਨਦਾਨ ਕੀਤਾ। ਇਸ ਮੌਕੇ ਤੇ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ ਸ਼ਮੂਲੀਅਤ ਕੀਤੀ ਅਤੇ ਉਹਨਾਂ ਖੂਨਦਾਨੀਆਂ ਦੇ ਉੱਦਮ ਦੀ ਸ਼ਲਾਘਾ ਕੀਤੀ, ਕਿ ਉਹਨਾਂ ਦੇ ਵੱਲੋਂ ਕੀਮਤੀ ਜਾਨ ਨੂੰ ਬਚਾਉਣ ਦੇ ਲਈ ਖੂਨਦਾਨ ਕੀਤਾ ਜਾ ਰਿਹਾ ਹੈ। ਸਮਾਜ ਸੇਵੀ ਸੰਸਥਾ ਦੇ ਵੱਲੋਂ ਲਗਾਤਾਰ ਖੂਨਦਾਨ ਕੈਂਪ, ਮੁਫਤ ਮੈਡੀਕਲ ਚੈੱਕਅਪ ਕੈਂਪ ਅਤੇ ਸਮਾਜ ਸੇਵਾ ਦੇ ਹੋਰ ਕੰਮ ਕੀਤੇ ਜਾਂਦੇ ਰਹਿੰਦੇ ਹਨ। ਸਰਕਾਰ ਅਜਿਹੀਆਂ ਸੰਸਥਾਵਾਂ ਦੇ ਸਹਿਯੋਗੀ ਹੁੰਦੀਆਂ ਹਨ।

ਕਾਂਗਰਸ ਦੀ ਸਾਈਕਲ ਯਾਤਰਾ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਵਿਧਾਇਕ ਨੇ ਦੋਸ਼ ਲਾਇਆ ਕਿ ਵਿਰੋਧੀ ਪਾਰਟੀਆਂ ਦੀਆਂ ਅਜਿਹੀਆਂ ਸਰਗਰਮੀਆਂ ਚੋਣਾਂ ਅਤੇ ਵੋਟਾਂ ਦੀ ਰਾਜਨੀਤੀ ਨਾਲ ਜੁੜੀਆਂ ਹਨ। ਇਹ ਉਨ੍ਹਾਂ ਦੀ ਸਿਆਸੀ ਪ੍ਰਤੀਕਿਰਿਆ ਸੀ।

ਇਸ ਮੌਕੇ ਤੇ ਮੋਹਾਲੀ ਕਾਰਪੋਰੇਸ਼ਨ ਦੇ ਮੇਅਰ ਸਰਬਜੀਤ ਸਿੰਘ ਸਮਾਣਾ, ਚੇਅਰ ਪਰਸਨ ਜਿਲਾ ਯੋਜਨਾ ਬੋਰਡ ਮੋਹਾਲੀ ਇੰਜੀਨੀਅਰ ਪ੍ਰਭਜੋਤ ਕੌਰ, ਡਾਕਟਰ ਸਤਿੰਦਰ ਸਿੰਘ ਭਮਰਾ ਡਾਇਰੈਕਟਰ ਜੇਐਲਪੀਐਲ, ਅਕਵਿੰਦਰ ਸਿੰਘ ਗੋਸਲ, ਜਗਤਾਰ ਸਿੰਘ ਜੱਗੀ, ਗੋਵਿੰਦਰ ਸਿੰਘ, ਗੁਰਮੁਖ ਸਿੰਘ ਸੋਹਲ ਕੌਂਸਲਰ, ਹਰੀ ਮੋਹਨ ਸ਼ਰਮਾ, ਹਰਪਾਲ ਸਿੰਘ ਬਰਾੜ, ਲੋਇਨ ਰਮਨ ਸਿੰਘ, ਕਮਲਜੀਤ ਸਿੰਘ ਰੂਬੀ , ਤਰਲੋਚਨ ਸਿੰਘ ਵੈਦਵਾਨ, ਅਮਰਜੀਤ ਸਿੰਘ ਵਿਕਰਮਜੀਤ ਸਿੰਘ, ਰਣਜੀਤ ਸਿੰਘ, ਹਰਪਾਲ ਸਿੰਘ, ਸੁਰਿੰਦਰਜੀਤ ਸਿੰਘ, ਗੁਰਿੰਦਰ ਸਿੰਘ, ਅਮਰੀਕ ਸਿੰਘ ਵਿਰਕ ਸਮੇਤ ਵੱਡੀ ਗਿਣਤੀ ਵਿੱਚ ਖੂਨਦਾਨੀ ਅਤੇ ਇਲਾਕੇ ਦੇ ਮੋਹਤਬਰਾਂ ਵਿਅਕਤੀ ਦੀ ਹਾਜ਼ਰ ਸਨ।

Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X