Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਮੋਹਾਲੀ ਫੇਜ਼-4 ਵਿੱਚ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀ ਸਮਾਗਮ

ਮੰਗਤ ਸਿੰਘ ਸੈਦਪੁਰ | Updated on Friday, November 13, 2026 13:37 PM IST

ਸਾਹਿਬਜ਼ਾਦਾ ਅਜੀਤ ਸਿੰਘ ਨਗਰ 13 ਨਵੰਬਰ (ਮੰਗਤ ਸਿੰਘ ਸੈਦਪੁਰ) : ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰੋਗਰੈਸਿਵ ਵੈਲਫੇਅਰ ਐਸੋਸੀਏਸ਼ਨ (ਰਜਿ) ਮੋਹਾਲੀ ਅਤੇ ਫੇਸ 4 ਦੇ ਨਿਵਾਸੀਆਂ ਵੱਲੋਂ ਪ੍ਰਧਾਨ ਹਰਬੰਸ ਸਿੰਘ ਕਵਲ ਸੀਨੀਅਰ ਵਾਈਸ ਪ੍ਰਧਾਨ ਕਰਨ ਜੌਹਰ ਸਕੱਤਰ ਬਲਵਿੰਦਰ ਸਿੰਘ ਅਤੇ ਜੋਗਿੰਦਰ ਸਿੰਘ ਬੈਦਵਾਨ ਖਜਾਨਚੀ ਦੀ ਅਗਵਾਈ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤ ਸਮਾਗਮ ਕਰਵਾਇਆ ਗਿਆ।

ਇਸ ਪ੍ਰਭਾਤ ਫੇਰੀ ਸਮਾਗਮ ਦੌਰਾਨ ਇਲਾਕੇ ਦੇ ਉੱਘੇ ਸਮਾਜ ਸੇਵੀ ਅਤੇ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਕਾਂਗਰਸ ਦੇ ਜਿਲਾ ਮੋਹਾਲੀ ਦੇ ਪ੍ਰਧਾਨ ਪਹਿਲਵਾਨ ਅਮਰਜੀਤ ਸਿੰਘ ਗਿੱਲ ਵਿਸ਼ੇਸ਼ ਤੌਰ ਤੇ ਪਹੁੰਚੇ।

ਇਸ ਸਮਾਗਮ ਵਿੱਚ ਰਾਗੀ ਸਿੰਘਾਂ ਨੇ ਆਪਣੇ ਕਥਾ ਕੀਰਤਨ ਅਤੇ ਗੁਰਮਤ ਵਿਚਾਰਾਂ ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਵਿਸਥਾਰ ਨਾਲ ਚਾਨਨਾ ਪਾਇਆ।

ਸਮਾਗਮ ਵਿੱਚ ਵਿਸ਼ੇਸ਼ ਤੌਰ 'ਤੇ ਪਹੁੰਚੇ ਪਹਿਲਵਾਨ ਅਮਰਜੀਤ ਸਿੰਘ ਗਿੱਲ ਨੇ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀ ਅਤੇ ਉਹਨਾਂ ਦੀਆਂ ਸਿੱਖਿਆਵਾਂ 'ਤੇ ਚੱਲਣ ਦੀ ਪ੍ਰੇਰਨਾ ਦਿੱਤੀ।

ਇਸ ਪ੍ਰਭਾਤ ਫੇਰੀ ਸਮਾਗਮ ਦੌਰਾਨ ਪ੍ਰਬੰਧਕਾਂ ਵੱਲੋਂ ਲੰਗਰਾਂ ਦਾ ਵਿਸ਼ੇਸ਼ ਤੌਰ 'ਤੇ ਪ੍ਰਬੰਧ ਕੀਤਾ ਗਿਆ ਸੀ। ਜਿਸ ਵਿੱਚ ਭਾਰੀ ਗਿਣਤੀ ਵਿੱਚ ਸੰਗਤਾਂ ਨੇ ਪਹੁੰਚ ਕੇ ਗੁਰੂ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ।

Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X