Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਪ੍ਰਕਾਸ਼ ਪੁਰਬ ਲਈ ਅੰਮ੍ਰਿਤਸਰ ਤੋਂ ਜਥਾ ਨਨਕਾਣਾ ਸਾਹਿਬ ਰਵਾਨਾ, 24 ਨਵੰਬਰ ਨੂੰ ਮੁੱਖ ਸਮਾਗਮ

ਈ ਪੰਜਾਬ ਟਾਈਮਜ਼ ਨਿਊਜ਼ ਡੈਸਕ | Updated on Monday, November 23, 2026 00:21 AM IST

ਅੰਮ੍ਰਿਤਸਰ, 22 ਨਵੰਬਰ — ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਜਥਾ ਐਤਵਾਰ ਨੂੰ ਅੰਮ੍ਰਿਤਸਰ ਤੋਂ ਪਾਕਿਸਤਾਨ ਲਈ ਰਵਾਨਾ ਹੋਇਆ। ਸ਼ਰਧਾਲੂ ਅਟਾਰੀ-ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਗਏ। 24 ਨਵੰਬਰ ਨੂੰ ਸ੍ਰੀ ਨਨਕਾਣਾ ਸਾਹਿਬ ਦੇ ਗੁਰਦੁਆਰਾ ਜਨਮ ਅਸਥਾਨ ਵਿਖੇ ਜਥਾ ਪ੍ਰਕਾਸ਼ ਪੁਰਬ ਦੇ ਸਮਾਗਮ ਵਿੱਚ ਸ਼ਾਮਲ ਹੋਵੇਗਾ।

ਰਵਾਨਗੀ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿਖੇ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅਰਦਾਸ ਕੀਤੀ। ਕਮੇਟੀ ਦੇ ਅਧਿਕਾਰੀਆਂ ਨੇ ਜਥੇ ਦੇ ਆਗੂਆਂ ਅਤੇ ਸ਼ਰਧਾਲੂਆਂ ਨੂੰ ਸਿਰੋਪੇ ਭੇਟ ਕੀਤੇ। ਕਮੇਟੀ ਮੈਂਬਰ ਬੀਬੀ ਪਰਮਿੰਦਰ ਕੌਰ ਜਥੇ ਦੀ ਆਗੂ ਵਜੋਂ ਯਾਤਰਾ ਵਿੱਚ ਸ਼ਾਮਲ ਹਨ।

ਕਮੇਟੀ ਅਨੁਸਾਰ ਯਾਤਰਾ ਵਿੱਚ ਫ਼ਾਰੂਕਾਬਾਦ ਦੇ ਗੁਰਦੁਆਰਾ ਸੱਚਾ ਸੌਦਾ, ਹਸਨ ਅਬਦਾਲ ਦੇ ਸ੍ਰੀ ਪੰਜਾ ਸਾਹਿਬ, ਸ੍ਰੀ ਕਰਤਾਰਪੁਰ ਸਾਹਿਬ, ਐਮਨਾਬਾਦ ਦੇ ਸ੍ਰੀ ਰੋੜੀ ਸਾਹਿਬ ਅਤੇ ਲਾਹੌਰ ਦੇ ਸ੍ਰੀ ਡੇਰਾ ਸਾਹਿਬ ਦੇ ਦਰਸ਼ਨ ਵੀ ਸ਼ਾਮਲ ਹਨ। ਪ੍ਰੋਗਰਾਮ ਮੁਤਾਬਕ ਜਥਾ ਪਹਿਲੀ ਦਸੰਬਰ ਨੂੰ ਭਾਰਤ ਪਰਤੇਗਾ।

Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X