Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

India

ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ

ਈ ਪੰਜਾਬ ਟਾਈਮਜ਼ ਨਿਊਜ਼ ਡੈਸਕ | Updated on Monday, November 23, 2026 14:58 PM IST

ਨਵੀਂ ਦਿੱਲੀ, 23 ਨਵੰਬਰ। ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਨੇ ਸੋਮਵਾਰ ਨੂੰ ਜਨਕਪੁਰ ਧਾਮ ਅਤੇ ਅਯੁੱਧਿਆ ਛਾਉਣੀ ਵਿਚਕਾਰ ਰੇਲ ਸੇਵਾ ਨੂੰ ਹਰੀ ਝੰਡੀ ਦਿੱਤੀ। ਇਹ ਗੱਡੀ ਨੇਪਾਲ ਅਤੇ ਭਾਰਤ ਦੇ ਦੋ ਧਾਰਮਿਕ ਸ਼ਹਿਰਾਂ ਵਿਚਕਾਰ ਲਗਭਗ 604 ਕਿਲੋਮੀਟਰ ਦਾ ਸਫ਼ਰ ਤੈਅ ਕਰੇਗੀ।

ਨਿਯਮਤ ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ ਸ਼ੁਰੂ ਹੋਵੇਗੀ। ਗੱਡੀ ਹਰ ਸ਼ਨਿੱਚਰਵਾਰ ਜਨਕਪੁਰ ਧਾਮ ਤੋਂ ਅਤੇ ਵਾਪਸੀ ਲਈ ਹਰ ਸੋਮਵਾਰ ਅਯੁੱਧਿਆ ਛਾਉਣੀ ਤੋਂ ਚੱਲੇਗੀ। ਰਸਤੇ ਵਿੱਚ ਜੈਨਗਰ, ਮਧੂਬਨੀ, ਸੀਤਾਮੜ੍ਹੀ, ਗੋਰਖਪੁਰ, ਬਸਤੀ ਅਤੇ ਅਯੁੱਧਿਆ ਧਾਮ ਸਮੇਤ ਕਈ ਸਟੇਸ਼ਨ ਆਉਣਗੇ।

Have something to say? Post your comment
ਰਾਜੋਆਣਾ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਬਦਲਣ ਬਾਰੇ ਸੁਪਰੀਮ ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ

: ਰਾਜੋਆਣਾ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਬਦਲਣ ਬਾਰੇ ਸੁਪਰੀਮ ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ

ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ

: ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ

ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ

: ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ

ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ

: ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ

ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ

: ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ

ਪੱਤਰਕਾਰ ਸੁਰੱਖਿਆ ਕਾਨੂੰਨ ਤੇ ਇੱਕ ਕਰੋੜ ਰੁਪਏ ਦੇ ਬੀਮੇ ਦੀ ਮੰਗ ਉਠਾਈ ਸੰਜੇ ਰਾਠੀ ਨੇ

: ਪੱਤਰਕਾਰ ਸੁਰੱਖਿਆ ਕਾਨੂੰਨ ਤੇ ਇੱਕ ਕਰੋੜ ਰੁਪਏ ਦੇ ਬੀਮੇ ਦੀ ਮੰਗ ਉਠਾਈ ਸੰਜੇ ਰਾਠੀ ਨੇ

ਔਰਤਾਂ ਵਿਰੁੱਧ ਹਿੰਸਾ ਬਾਰੇ 16 ਦਿਨਾਂ ਦੀ ਮੁਹਿੰਮ ਤੋਂ ਪਹਿਲਾਂ ਪਾਰੀ ਨੇ ਸਾਂਝੀਆਂ ਕੀਤੀਆਂ ਦੋ ਰਿਪੋਰਟਾਂ

: ਔਰਤਾਂ ਵਿਰੁੱਧ ਹਿੰਸਾ ਬਾਰੇ 16 ਦਿਨਾਂ ਦੀ ਮੁਹਿੰਮ ਤੋਂ ਪਹਿਲਾਂ ਪਾਰੀ ਨੇ ਸਾਂਝੀਆਂ ਕੀਤੀਆਂ ਦੋ ਰਿਪੋਰਟਾਂ

ਰੋਹਤਕ ਵਿੱਚ ਅਧਿਆਪਕਾਂ ਦਾ ਯੋਗ ਕੈਂਪ ਸ਼ੁਰੂ, ਪੱਤਰਕਾਰ ਸੰਜੇ ਰਾਠੀ ਦਾ ਸਨਮਾਨ

: ਰੋਹਤਕ ਵਿੱਚ ਅਧਿਆਪਕਾਂ ਦਾ ਯੋਗ ਕੈਂਪ ਸ਼ੁਰੂ, ਪੱਤਰਕਾਰ ਸੰਜੇ ਰਾਠੀ ਦਾ ਸਨਮਾਨ

ਭਾਰਤ ਦੇ ਸੱਤ ਸੂਬਿਆਂ ਦੇ 10 ਹਜ਼ਾਰ ਜੰਗਲੀ ਜੀਵ ਰੱਖਿਅਕਾਂ ਲਈ ਹਾਦਸਾ ਬੀਮਾ ਯੋਜਨਾ

: ਭਾਰਤ ਦੇ ਸੱਤ ਸੂਬਿਆਂ ਦੇ 10 ਹਜ਼ਾਰ ਜੰਗਲੀ ਜੀਵ ਰੱਖਿਅਕਾਂ ਲਈ ਹਾਦਸਾ ਬੀਮਾ ਯੋਜਨਾ

2027 ਦੀਆਂ ਵਿਧਾਨ ਸਭਾ ਚੋਣਾਂ: ਚੋਣ ਕਮਿਸ਼ਨ ਵੱਲੋਂ ਪੱਛਮੀ ਯੂਪੀ ਦੇ 18 ਜ਼ਿਲ੍ਹਿਆਂ ਦੀਆਂ ਤਿਆਰੀਆਂ ਦੀ ਸਮੀਖਿਆ

: 2027 ਦੀਆਂ ਵਿਧਾਨ ਸਭਾ ਚੋਣਾਂ: ਚੋਣ ਕਮਿਸ਼ਨ ਵੱਲੋਂ ਪੱਛਮੀ ਯੂਪੀ ਦੇ 18 ਜ਼ਿਲ੍ਹਿਆਂ ਦੀਆਂ ਤਿਆਰੀਆਂ ਦੀ ਸਮੀਖਿਆ

X