Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

India

ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ

ਈ ਪੰਜਾਬ ਟਾਈਮਜ਼ ਨਿਊਜ਼ ਡੈਸਕ | Updated on Wednesday, November 25, 2026 19:07 PM IST

ਨਵੀਂ ਦਿੱਲੀ, 25 ਨਵੰਬਰ। ਕੇਂਦਰੀ ਮੰਤਰੀ ਮੰਡਲ ਨੇ ਡਾਕ ਵਿਭਾਗ ਦੀਆਂ ਦੋ ਯੋਜਨਾਵਾਂ ਵਿੱਤੀ ਸਾਲ 2026–27 ਤੋਂ 2030–31 ਤੱਕ ਜਾਰੀ ਰੱਖਣ ਦੀ ਮਨਜ਼ੂਰੀ ਦਿੱਤੀ ਹੈ। ਡਾਕ ਸੇਵਾਵਾਂ ਚਲਾਉਣ ਅਤੇ ਸੁਧਾਰਨ ਵਾਲੀ ਯੋਜਨਾ ਲਈ 1,141 ਕਰੋੜ ਰੁਪਏ ਰੱਖੇ ਗਏ ਹਨ। ਇਸ ਤਹਿਤ ਪਾਰਸਲ ਤੇ ਚਿੱਠੀਆਂ ਦੀ ਢੋਆ-ਢੁਆਈ, ਪੇਂਡੂ ਇਲਾਕਿਆਂ ਤੱਕ ਪਹੁੰਚ ਅਤੇ ਡਿਜੀਟਲ ਸੇਵਾਵਾਂ ਸੁਧਾਰਨ ’ਤੇ ਧਿਆਨ ਦਿੱਤਾ ਜਾਵੇਗਾ।

ਦੂਜੀ ਯੋਜਨਾ ਤਹਿਤ ਡਾਕ ਵਿਭਾਗ ਦੀਆਂ ਇਮਾਰਤਾਂ ਅਤੇ ਰਿਹਾਇਸ਼ੀ ਕਾਲੋਨੀਆਂ ਲਈ 1,491 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ। ਇਸ ਰਕਮ ਨਾਲ ਨਵੀਆਂ ਇਮਾਰਤਾਂ ਦੀ ਉਸਾਰੀ, ਪੁਰਾਣੀਆਂ ਦੀ ਮੁਰੰਮਤ ਅਤੇ ਲੋੜ ਮੁਤਾਬਕ ਮੁੜ ਉਸਾਰੀ ਕੀਤੀ ਜਾ ਸਕੇਗੀ। ਵਿਭਾਗ ਦੀਆਂ ਵਿਰਾਸਤੀ ਡਾਕ ਇਮਾਰਤਾਂ ਦੀ ਸੰਭਾਲ ਵੀ ਇਸੇ ਯੋਜਨਾ ਦਾ ਹਿੱਸਾ ਹੈ।

Have something to say? Post your comment
ਰਾਜੋਆਣਾ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਬਦਲਣ ਬਾਰੇ ਸੁਪਰੀਮ ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ

: ਰਾਜੋਆਣਾ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਬਦਲਣ ਬਾਰੇ ਸੁਪਰੀਮ ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ

ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ

: ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ

ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ

: ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ

ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ

: ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ

ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ

: ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ

ਪੱਤਰਕਾਰ ਸੁਰੱਖਿਆ ਕਾਨੂੰਨ ਤੇ ਇੱਕ ਕਰੋੜ ਰੁਪਏ ਦੇ ਬੀਮੇ ਦੀ ਮੰਗ ਉਠਾਈ ਸੰਜੇ ਰਾਠੀ ਨੇ

: ਪੱਤਰਕਾਰ ਸੁਰੱਖਿਆ ਕਾਨੂੰਨ ਤੇ ਇੱਕ ਕਰੋੜ ਰੁਪਏ ਦੇ ਬੀਮੇ ਦੀ ਮੰਗ ਉਠਾਈ ਸੰਜੇ ਰਾਠੀ ਨੇ

ਔਰਤਾਂ ਵਿਰੁੱਧ ਹਿੰਸਾ ਬਾਰੇ 16 ਦਿਨਾਂ ਦੀ ਮੁਹਿੰਮ ਤੋਂ ਪਹਿਲਾਂ ਪਾਰੀ ਨੇ ਸਾਂਝੀਆਂ ਕੀਤੀਆਂ ਦੋ ਰਿਪੋਰਟਾਂ

: ਔਰਤਾਂ ਵਿਰੁੱਧ ਹਿੰਸਾ ਬਾਰੇ 16 ਦਿਨਾਂ ਦੀ ਮੁਹਿੰਮ ਤੋਂ ਪਹਿਲਾਂ ਪਾਰੀ ਨੇ ਸਾਂਝੀਆਂ ਕੀਤੀਆਂ ਦੋ ਰਿਪੋਰਟਾਂ

ਰੋਹਤਕ ਵਿੱਚ ਅਧਿਆਪਕਾਂ ਦਾ ਯੋਗ ਕੈਂਪ ਸ਼ੁਰੂ, ਪੱਤਰਕਾਰ ਸੰਜੇ ਰਾਠੀ ਦਾ ਸਨਮਾਨ

: ਰੋਹਤਕ ਵਿੱਚ ਅਧਿਆਪਕਾਂ ਦਾ ਯੋਗ ਕੈਂਪ ਸ਼ੁਰੂ, ਪੱਤਰਕਾਰ ਸੰਜੇ ਰਾਠੀ ਦਾ ਸਨਮਾਨ

ਭਾਰਤ ਦੇ ਸੱਤ ਸੂਬਿਆਂ ਦੇ 10 ਹਜ਼ਾਰ ਜੰਗਲੀ ਜੀਵ ਰੱਖਿਅਕਾਂ ਲਈ ਹਾਦਸਾ ਬੀਮਾ ਯੋਜਨਾ

: ਭਾਰਤ ਦੇ ਸੱਤ ਸੂਬਿਆਂ ਦੇ 10 ਹਜ਼ਾਰ ਜੰਗਲੀ ਜੀਵ ਰੱਖਿਅਕਾਂ ਲਈ ਹਾਦਸਾ ਬੀਮਾ ਯੋਜਨਾ

2027 ਦੀਆਂ ਵਿਧਾਨ ਸਭਾ ਚੋਣਾਂ: ਚੋਣ ਕਮਿਸ਼ਨ ਵੱਲੋਂ ਪੱਛਮੀ ਯੂਪੀ ਦੇ 18 ਜ਼ਿਲ੍ਹਿਆਂ ਦੀਆਂ ਤਿਆਰੀਆਂ ਦੀ ਸਮੀਖਿਆ

: 2027 ਦੀਆਂ ਵਿਧਾਨ ਸਭਾ ਚੋਣਾਂ: ਚੋਣ ਕਮਿਸ਼ਨ ਵੱਲੋਂ ਪੱਛਮੀ ਯੂਪੀ ਦੇ 18 ਜ਼ਿਲ੍ਹਿਆਂ ਦੀਆਂ ਤਿਆਰੀਆਂ ਦੀ ਸਮੀਖਿਆ

X