Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਗੁਰਭਿੰਦਰ ਗੁਰੀ | Updated on Friday, November 27, 2026 03:54 AM IST

ਅਮਨਦੀਪ ਸ਼ਰਮਾ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਕਿਸਾਨ ਹੋਏ ਸ਼ਾਮਲ ਰਾਏਕੋਟ,ਗੁਰਭਿੰਦਰ ਗੁਰੀ : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ 26 ਨਵੰਬਰ ਨੂੰ ਪਟਿਆਲਾ ਵਿਖੇ ਹੋਣ ਵਾਲੀ ਵਿਸ਼ਾਲ ਕਿਸਾਨ ਰੈਲੀ ਵਿੱਚ ਸ਼ਮੂਲੀਅਤ ਕਰਨ ਲਈ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਦੇ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਅਮਨਦੀਪ ਸ਼ਰਮਾ ਦੀ ਅਗਵਾਈ ਹੇਠ ਰਵਾਨਾ ਹੋਇਆ। ਇਸ ਮੌਕੇ ਕਿਸਾਨਾਂ ਵਿੱਚ ਰੈਲੀ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਜ਼ਿਕਰਯੋਗ ਹੈ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ 26 ਨਵੰਬਰ ਨੂੰ ਦਿੱਲੀ ਕਿਸਾਨ ਅੰਦੋਲਨ ਦੀ ਛੇਵੀਂ ਵਰ੍ਹੇਗੰਢ ਮੌਕੇ ਪੰਜਾਬ ਵਿੱਚ ਵੱਖ-ਵੱਖ ਥਾਵਾਂ ’ਤੇ ਵਿਸ਼ਾਲ ਕਿਸਾਨ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਪਟਿਆਲਾ ਦੇ ਪੁੱਡਾ ਗਰਾਊਂਡ ਵਿਖੇ ਹੋਣ ਵਾਲੀ ਰੈਲੀ ਵਿੱਚ ਮਾਲਵਾ ਖੇਤਰ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਕਿਸਾਨ ਸ਼ਮੂਲੀਅਤ ਕਰ ਰਹੇ ਹਨ। ਇਸ ਰੈਲੀ ਰਾਹੀਂ ਕਿਸਾਨਾਂ ਵੱਲੋਂ ਸਾਰੀਆਂ ਫ਼ਸਲਾਂ ’ਤੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦੀ ਕਾਨੂੰਨੀ ਗਾਰੰਟੀ, ਕਿਸਾਨਾਂ ਤੇ ਮਜ਼ਦੂਰਾਂ ਦੀ ਕਰਜ਼ਾ ਮੁਕਤੀ ਅਤੇ ਕਿਸਾਨ ਅੰਦੋਲਨ ਦੌਰਾਨ ਸਰਕਾਰ ਵੱਲੋਂ ਮੰਨੀਆਂ ਗਈਆਂ ਮੰਗਾਂ ਲਾਗੂ ਕਰਵਾਉਣ ਲਈ ਆਵਾਜ਼ ਬੁਲੰਦ ਕੀਤੀ ਜਾਵੇਗੀ। ਇਸ ਮੌਕੇ ਬਲਾਕ ਪੱਖੋਵਾਲ ਪ੍ਰਧਾਨ ਲੱਖਾ ਸਿੰਘ ਤੋਂ ਇਲਾਵਾ ਹਰਜੀਤ ਸਿੰਘ ਕਲਸੀਆ,ਜਸਪਾਲ ਸਿੰਘ ਗਰੇਵਾਲ ਕਲਵੰਤ ਸਿੰਘ, ਰਾਜ ਸਿੰਘ ਆਂਡਲੂ, ਬਲਜੀਤ ਸਿੰਘ, ਕੇਵਲ ਸ਼ਰਮਾ, ਗਗਨਦੀਪ ਸ਼ਰਮਾ, ਮਨਪ੍ਰੀਤ ਸਿੰਘ, ਜਗਤਾਰ ਸਿੰਘ, ਗੁਰਵਿੰਦਰ ਸਿੰਘ, ਰਕੇਸ਼ ਕੁਮਾਰ, ਅਵਤਾਰ ਸਿੰਘ, ਹਰਮੇਲ ਸਿੰਘ, ਅਜੈਬ ਸਿੰਘ, ਮਨਵੀਰ ਸਿੰਘ, ਲਵਪ੍ਰੀਤ ਸਿੰਘ ਅਤੇ ਰਣਦੀਪ ਸਿੰਘ ਸਮੇਤ ਹੋਰ ਕਿਸਾਨ ਵੀ ਕਾਫ਼ਲੇ ਵਿੱਚ ਸ਼ਾਮਲ ਸਨ।

Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

ਪੰਜਾਬ ਰੋਡਵੇਜ਼ ਤੇ ਪੀਆਰਟੀਸੀ ਦੇ ਠੇਕਾ ਮੁਲਾਜ਼ਮਾਂ ਨੇ ਤਿੰਨ ਦਿਨਾਂ ਹੜਤਾਲ ਟਾਲੀ

: ਪੰਜਾਬ ਰੋਡਵੇਜ਼ ਤੇ ਪੀਆਰਟੀਸੀ ਦੇ ਠੇਕਾ ਮੁਲਾਜ਼ਮਾਂ ਨੇ ਤਿੰਨ ਦਿਨਾਂ ਹੜਤਾਲ ਟਾਲੀ

X