Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

World

ਟੌਰੰਗਾ ਦੇ ਵਿਅਕਤੀ ਨੇ ਬੋਨਸ ਟਿਕਟ ਨਾਲ ਜਿੱਤੇ ਦਸ ਲੱਖ ਨਿਊਜ਼ੀਲੈਂਡ ਡਾਲਰ

ਹਰਜਿੰਦਰ ਸਿੰਘ ਬਸਿਆਲਾ | Updated on Friday, November 27, 2026 03:54 AM IST

ਪਰਚੀ ਨੇ ਖੋਲ੍ਹੇ ਕਿਸਮਤ ਦੇ ਬੂਹੇ:

ਟੌਰੰਗਾ ਦੇ ਵਿਅਕਤੀ ਨੇ ਜਿੱਤਿਆ 1 ਮਿਲੀਅਨ ਡਾਲਰ ਦਾ ਲੋਟੋ ਇਨਾਮ, ਬੋਨਸ ਟਿਕਟ ਨੇ ਕੀਤਾ ਕਮਾਲ

-ਇੱਛਾ: ਕ੍ਰਿਸਮਸ ਤੋਂ ਪਹਿਲਾਂ ਲੱਗੇ ਜੈਕਪਾਟ ਨਾਲ ਸਭ ਤੋਂ ਪਹਿਲਾਂ ਉਤਾਰਿਆ ਜਾਵੇਗਾ ਘਰ ਦਾ ਕਰਜ਼ਾ

ਹਰਜਿੰਦਰ ਸਿੰਘ ਬਸਿਆਲਾ-ਔਕਲੈਂਡ, 26 ਨਵੰਬਰ 2026:- ਕਾਰ ਵਿੱਚ ਪਈ ਇੱਕ ਮਾਮੂਲੀ ਜਿਹੀ ਲੋਟੋ ਬੋਨਸ ਟਿਕਟ ਨੇ ਨਿਊਜ਼ੀਲੈਂਡ ਦੇ ਸ਼ਹਿਰ ਟੌਰੰਗਾ ਦੇ ਇੱਕ ਵਿਅਕਤੀ ਨੂੰ ਰਾਤੋ-ਰਾਤ ਲੱਖਪਤੀ ਬਣਾ ਦਿੱਤਾ ਹੈ। ਕ੍ਰਿਸਮਸ ਦੀਆਂ ਤਿਆਰੀਆਂ ਦਰਮਿਆਨ ਆਈ ਇਸ ਵੱਡੀ ਖ਼ੁਸ਼ੀ ਨੇ ਪਰਿਵਾਰ ਦੇ ਸੁਪਨਿਆਂ ਨੂੰ ਨਵੇਂ ਖੰਭ ਲਾ ਦਿੱਤੇ ਹਨ। ਇਹ ਵਿਅਕਤੀ ਉਸ ਵੇਲੇ ਹੈਰਾਨ ਰਹਿ ਗਿਆ ਜਦੋਂ ਉਸ ਨੂੰ ਪਤਾ ਲੱਗਾ ਕਿ ਉਸ ਦੀ ਇੱਕ ਲੋਟੋ ਬੋਨਸ ਟਿਕਟ ਨੇ ਉਸ ਨੂੰ 1 ਮਿਲੀਅਨ ਡਾਲਰ ਦਾ ਵੱਡਾ ਇਨਾਮ ਜਿਤਾਇਆ ਹੈ।

ਜੇਤੂ ਵਿਅਕਤੀ ਨੇ ਦੱਸਿਆ ਕਿ ਉਸ ਨੇ ਇਹ ਬੋਨਸ ਟਿਕਟ ਪਿਛਲੇ ਡਰਾਅ ਵਿੱਚ ਜਿੱਤੀ ਸੀ। ਆਪਣੀ ਕਾਰ ਵਿੱਚ ਪਈ ਟਿਕਟ ’ਤੇ ਨਜ਼ਰ ਪੈਣ ਮਗਰੋਂ ਜਦੋਂ ਉਸ ਨੇ ਇਸ ਨੂੰ ਮੋਬਾਈਲ ਐਪ ’ਤੇ ਸਕੈਨ ਕੀਤਾ ਤਾਂ ਸਕਰੀਨ ’ਤੇ ‘ਮੇਜਰ ਪ੍ਰਾਈਜ਼’ ਲਿਖਿਆ ਆ ਗਿਆ। ਸ਼ੁਰੂ ਵਿੱਚ ਉਸ ਨੂੰ ਲੱਗਾ ਕਿ ਸ਼ਾਇਦ ਸੈਕਿੰਡ ਡਿਵੀਜ਼ਨ ਦਾ ਇਨਾਮ ਨਿਕਲਿਆ ਹੋਵੇਗਾ, ਪਰ ਜਦੋਂ ਉਹ ਨੇੜਲੇ ‘ਪੈਕ ਐਨ ਸੇਵ’ (PAK'nSAVE) ਸਟੋਰ ’ਤੇ ਗਿਆ ਤਾਂ ਲੋਟੋ ਆਪਰੇਟਰ ਨੇ ਪੂਰੇ 1 ਮਿਲੀਅਨ ਡਾਲਰ ਜਿੱਤਣ ਦੀ ਪੁਸ਼ਟੀ ਕੀਤੀ।

ਉਸ ਨੇ ਤੁਰੰਤ ਆਪਣੀ ਕਲੇਮ ਰਸੀਦ ਦੀ ਫੋਟੋ ਖਿੱਚ ਕੇ ਪਤਨੀ ਨੂੰ ‘ਚੁੱਪ ਰਹਿਣ ਵਾਲੇ ਇਮੋਜੀ’ (🤫) ਨਾਲ ਭੇਜੀ, ਜਿਸ ਨੂੰ ਪਹਿਲਾਂ ਤਾਂ ਇਸ ਵੱਡੀ ਖ਼ਬਰ ’ਤੇ ਯਕੀਨ ਹੀ ਨਹੀਂ ਆਇਆ। ਜੇਤੂ ਨੇ ਕਿਹਾ ਕਿ ਕ੍ਰਿਸਮਸ ਤੋਂ ਪਹਿਲਾਂ ਆਈ ਇਹ ਖ਼ੁਸ਼ੀ ਕਿਸੇ ਵੱਡੇ ਤੋਹਫ਼ੇ ਤੋਂ ਘੱਟ ਨਹੀਂ ਹੈ। ਇਸ ਰਕਮ ਦਾ ਕੁਝ ਹਿੱਸਾ ਸਭ ਤੋਂ ਪਹਿਲਾਂ ਘਰ ਦਾ ਕਰਜ਼ਾ ਉਤਾਰਨ ਲਈ ਵਰਤਿਆ ਜਾਵੇਗਾ ਅਤੇ ਫਿਰ ਪਰਿਵਾਰ ਵੱਲੋਂ ਵੱਡਾ ਜਸ਼ਨ ਮਨਾਇਆ ਜਾਵੇਗਾ। 18 ਨਵੰਬਰ ਦੇ ਡਰਾਅ ਲਈ ਇਹ ਜੇਤੂ ਟਿਕਟ ਟੌਰੀਕੋ (Tauriko) ਸਥਿਤ ਪੈਕ ਐਨ ਸੇਵ ਸਟੋਰ ਤੋਂ ਵੇਚੀ ਗਈ ਸੀ।

Have something to say? Post your comment
ਚੈਥਮ ਟਾਪੂਆਂ ਦੀ ਵਰ੍ਹੇਗੰਢ ’ਤੇ ਵਿਸ਼ੇਸ਼ — ਮੋਰੀਓਰੀ ਵਿਰਸਾ ਅਤੇ ਨਿਊਜ਼ੀਲੈਂਡ ਤੋਂ 45 ਮਿੰਟ ਅੱਗੇ ਚੱਲਦੀਆਂ ਘੜੀਆਂ

: ਚੈਥਮ ਟਾਪੂਆਂ ਦੀ ਵਰ੍ਹੇਗੰਢ ’ਤੇ ਵਿਸ਼ੇਸ਼ — ਮੋਰੀਓਰੀ ਵਿਰਸਾ ਅਤੇ ਨਿਊਜ਼ੀਲੈਂਡ ਤੋਂ 45 ਮਿੰਟ ਅੱਗੇ ਚੱਲਦੀਆਂ ਘੜੀਆਂ

ਨਿਊਜ਼ੀਲੈਂਡ ਦੇ ਹਵਾਈ ਅੱਡਿਆਂ ’ਤੇ ਸੁਰੱਖਿਆ ਜਾਂਚ ਲਈ ਕਿਵੇਂ ਤਿਆਰ ਹੋਈਏ

: ਨਿਊਜ਼ੀਲੈਂਡ ਦੇ ਹਵਾਈ ਅੱਡਿਆਂ ’ਤੇ ਸੁਰੱਖਿਆ ਜਾਂਚ ਲਈ ਕਿਵੇਂ ਤਿਆਰ ਹੋਈਏ

ਨਿਊਜ਼ੀਲੈਂਡ ਵਿੱਚ ਪੰਜਾਬੀ ਦੇ ਲੈਵਲ 4 ਕੋਰਸ ਨੂੰ ਸਰਕਾਰੀ ਮਾਨਤਾ, ਪਹਿਲਾ ਬੈਚ 2027 ਦੇ ਸ਼ੁਰੂ ਵਿੱਚ

: ਨਿਊਜ਼ੀਲੈਂਡ ਵਿੱਚ ਪੰਜਾਬੀ ਦੇ ਲੈਵਲ 4 ਕੋਰਸ ਨੂੰ ਸਰਕਾਰੀ ਮਾਨਤਾ, ਪਹਿਲਾ ਬੈਚ 2027 ਦੇ ਸ਼ੁਰੂ ਵਿੱਚ

ਹੇਸਟਿੰਗਜ਼ ਵਿੱਚ ਸੱਤਵਾਂ ਪੰਜਾਬੀ ਭਾਸ਼ਾ ਹਫ਼ਤਾ ਸੰਪੰਨ, 35 ਵਿਦਿਆਰਥੀਆਂ ਨੇ ਸ਼ਬਦ ਕੀਰਤਨ ਨਾਲ ਕੀਤੀ ਸ਼ੁਰੂਆਤ

: ਹੇਸਟਿੰਗਜ਼ ਵਿੱਚ ਸੱਤਵਾਂ ਪੰਜਾਬੀ ਭਾਸ਼ਾ ਹਫ਼ਤਾ ਸੰਪੰਨ, 35 ਵਿਦਿਆਰਥੀਆਂ ਨੇ ਸ਼ਬਦ ਕੀਰਤਨ ਨਾਲ ਕੀਤੀ ਸ਼ੁਰੂਆਤ

ਨਿਊਜ਼ੀਲੈਂਡ ਵਿੱਚ ਲੈਵਲ 2 ਅੰਗਰੇਜ਼ੀ ਦੀ ਪ੍ਰੀਖਿਆ 4 ਦਸੰਬਰ ਨੂੰ ਕਾਗਜ਼ ’ਤੇ ਮੁੜ ਦੇਣ ਦਾ ਮੌਕਾ

: ਨਿਊਜ਼ੀਲੈਂਡ ਵਿੱਚ ਲੈਵਲ 2 ਅੰਗਰੇਜ਼ੀ ਦੀ ਪ੍ਰੀਖਿਆ 4 ਦਸੰਬਰ ਨੂੰ ਕਾਗਜ਼ ’ਤੇ ਮੁੜ ਦੇਣ ਦਾ ਮੌਕਾ

ਨਿਊਜ਼ੀਲੈਂਡ ਵਿੱਚ ਹੋਟਲ ਬੁਕਿੰਗ ਦੇ ਨਾਂ ’ਤੇ ਠੱਗੀ, ਯਾਤਰੀਆਂ ਨੂੰ ਭੁਗਤਾਨ ਤੋਂ ਪਹਿਲਾਂ ਪੁਸ਼ਟੀ ਕਰਨ ਦੀ ਅਪੀਲ

: ਨਿਊਜ਼ੀਲੈਂਡ ਵਿੱਚ ਹੋਟਲ ਬੁਕਿੰਗ ਦੇ ਨਾਂ ’ਤੇ ਠੱਗੀ, ਯਾਤਰੀਆਂ ਨੂੰ ਭੁਗਤਾਨ ਤੋਂ ਪਹਿਲਾਂ ਪੁਸ਼ਟੀ ਕਰਨ ਦੀ ਅਪੀਲ

ਸ਼ੇਨਜ਼ੇਨ ਵਿੱਚ ਟਰੰਪ, ਸ਼ੀ ਤੇ ਪੁਤਿਨ ਦੀ ਮੁਲਾਕਾਤ ਮਗਰੋਂ ਪ੍ਰਮਾਣੂ ਜੰਗ ਵਿਰੁੱਧ ਸਾਂਝਾ ਐਲਾਨ

: ਸ਼ੇਨਜ਼ੇਨ ਵਿੱਚ ਟਰੰਪ, ਸ਼ੀ ਤੇ ਪੁਤਿਨ ਦੀ ਮੁਲਾਕਾਤ ਮਗਰੋਂ ਪ੍ਰਮਾਣੂ ਜੰਗ ਵਿਰੁੱਧ ਸਾਂਝਾ ਐਲਾਨ

ਪਾਕਿਸਤਾਨ ਦੇ ਬੈਂਕ ਆਫ਼ ਪੰਜਾਬ ਨੂੰ ਛੋਟੇ ਕਾਰੋਬਾਰਾਂ ਲਈ ਵਿੱਤੀ ਸੇਵਾਵਾਂ ਦਾ ਕੌਮਾਂਤਰੀ ਪੁਰਸਕਾਰ

: ਪਾਕਿਸਤਾਨ ਦੇ ਬੈਂਕ ਆਫ਼ ਪੰਜਾਬ ਨੂੰ ਛੋਟੇ ਕਾਰੋਬਾਰਾਂ ਲਈ ਵਿੱਤੀ ਸੇਵਾਵਾਂ ਦਾ ਕੌਮਾਂਤਰੀ ਪੁਰਸਕਾਰ

ਟਾਕਾਨੀਨੀ ਹਾਦਸਾ: ਭਾਈਚਾਰੇ ਨੇ ਤਿੰਨ ਪੰਜਾਬੀ ਮ੍ਰਿਤਕਾਂ ਦੇ ਨਾਂ ਦੱਸੇ; ਦੇਹਾਂ ਭਾਰਤ ਭੇਜਣ ਦੀ ਤਿਆਰੀ

: ਟਾਕਾਨੀਨੀ ਹਾਦਸਾ: ਭਾਈਚਾਰੇ ਨੇ ਤਿੰਨ ਪੰਜਾਬੀ ਮ੍ਰਿਤਕਾਂ ਦੇ ਨਾਂ ਦੱਸੇ; ਦੇਹਾਂ ਭਾਰਤ ਭੇਜਣ ਦੀ ਤਿਆਰੀ

Gulf Medical University Celebrates 28 Years: Born in Thumbay, Built at GMU

: Gulf Medical University Celebrates 28 Years: Born in Thumbay, Built at GMU

X