Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਮੰਗਤ ਸਿੰਘ ਸੈਦਪੁਰ | Updated on Saturday, November 28, 2026 02:24 AM IST

ਸਾਹਿਬਜ਼ਾਦਾ ਅਜੀਤ ਸਿੰਘ ਨਗਰ 27 ਨਵੰਬਰ (ਮੰਗਤ ਸਿੰਘ ਸੈਦਪੁਰ) : ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਖੇ ਬੁੱਢਾ ਦਲ ਦੇ ਸਤਵੇਂ ਜੱਥੇਦਾਰ ਅਤੇ ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਜੀ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਮਿਤੀ 30 ਨਵੰਬਰ ਨੂੰ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਜਾ ਰਿਹਾ ਹੈ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਦੇ ਬੁਲਾਰੇ ਦੱਸਿਆ ਕਿ ਇਹ ਵਿਸ਼ਾਲ ਨਗਰ ਕੀਰਤਨ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਚਰਨ ਛੋਹ ਪ੍ਰਾਪਤ ਧਰਤੀ ਤੋਂ ਸਵੇਰੇ 10 ਵਜੇ ਅਰੰਭ ਹੋ ਕੇ ਸ਼ਹਿਰ ਦੇ ਵੱਖ ਵੱਖ ਗੁਰਦੁਆਰਿਆਂ, ਸੈਕਟਰਾਂ, ਕੁੰਭੜਾ, ਮਟੌਰ, ਮੋਲੀ ਅਤੇ ਮੋਹਾਲੀ ਦੇ ਵੱਖ ਵੱਖ ਇਲਾਕਿਆਂ, ਵਿੱਚੋਂ ਹੁੰਦਾ ਹੋਇਆ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸੰਪੂਰਨ ਹੋਵੇਗਾ। ਸਮੂਤ ਸਾਧ ਸੰਗਤਾਂ ਇਸ ਨਗਰ ਕੀਤਰਨ ਵਿੱਚ ਹਾਜ਼ਰੀਆਂ ਲਵਾ ਕੇ ਗੁਰੂ ਘਰ ਦੀ ਖੁਸ਼ੀਆਂ ਪ੍ਰਾਪਤ ਕਰਨ।

Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

ਪੰਜਾਬ ਰੋਡਵੇਜ਼ ਤੇ ਪੀਆਰਟੀਸੀ ਦੇ ਠੇਕਾ ਮੁਲਾਜ਼ਮਾਂ ਨੇ ਤਿੰਨ ਦਿਨਾਂ ਹੜਤਾਲ ਟਾਲੀ

: ਪੰਜਾਬ ਰੋਡਵੇਜ਼ ਤੇ ਪੀਆਰਟੀਸੀ ਦੇ ਠੇਕਾ ਮੁਲਾਜ਼ਮਾਂ ਨੇ ਤਿੰਨ ਦਿਨਾਂ ਹੜਤਾਲ ਟਾਲੀ

X